ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਕਾਸ਼ੀ ਵਿਸ਼ਵਨਾਥ ਕੌਰੀਡੋਰ ਦੇ 2 ਸਾਲ ਪੂਰੇ ਹੋਣ ‘ਤੇ ਪ੍ਰਸੰਨਤਾ ਵਿਅਕਤ ਕੀਤੀ
ਕਾਸ਼ੀ ਲਗਾਤਾਰ ਸਮ੍ਰਿੱਧ ਹੋ ਰਹੀ ਹੈ, ਪ੍ਰਗਤੀ ਦੀਆਂ ਨਵੀਆਂ ਉਚਾਈਆਂ ਨੂੰ ਛੂਹ ਰਹੀ ਹੈ: ਪ੍ਰਧਾਨ ਮੰਤਰੀ
Posted On:
14 DEC 2023 3:00PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਾਸ਼ੀ ਵਿਸ਼ਵਨਾਥ ਕੌਰੀਡੋਰ ਦੇ 2 ਸਾਲ ਪੂਰੇ ਹੋਣ ‘ਤੇ ਪ੍ਰਸੰਨਤਾ ਵਿਅਕਤ ਕੀਤੀ ਹੈ।
ਮਾਈ ਗੌਵ ਇੰਡੀਆ (MyGovIndia) ਦੁਆਰਾ ਐਕਸ (X) 'ਤੇ ਇੱਕ ਪੋਸਟ ਸਾਂਝੀ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ:
"ਕਾਸ਼ੀ ਲਗਾਤਾਰ ਸਮ੍ਰਿੱਧ ਹੋ ਰਹੀ ਹੈ, ਬੁਨਿਆਦੀ ਢਾਂਚੇ, ਸੰਸਕ੍ਰਿਤੀ, ਟੂਰਿਜ਼ਮ, ਵਣਜ, ਇਨੋਵੇਸ਼ਨ ਆਦਿ ਸਹਿਤ ਵਿਭਿੰਨ ਖੇਤਰਾਂ ਵਿੱਚ ਪ੍ਰਗਤੀ ਦੀਆਂ ਨਵੀਆਂ ਉਚਾਈਆਂ ਨੂੰ ਛੂਹ ਰਹੀ ਹੈ।"
***
ਡੀਐੱਸ/ਟੀਐੱਸ
(Release ID: 1986513)
Read this release in:
Assamese
,
English
,
Urdu
,
Marathi
,
Hindi
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam