ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸਰਦਾਰ ਵੱਲਭਭਾਈ ਪਟੇਲ ਦੀ ਪੁਣਯ ਤਿਥੀ (Punya Tithi) ‘ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ
प्रविष्टि तिथि:
15 DEC 2023 9:54AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਰਦਾਰ ਵੱਲਭਭਾਈ ਪਟੇਲ ਨੂੰ ਉਨ੍ਹਾਂ ਦੀ ਪੁਣਯ ਤਿਥੀ (Punya Tithi) ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ। ਸ਼੍ਰੀ ਮੋਦੀ ਨੇ ਕਿਹਾ ਕਿ ਸਰਦਾਰ ਪਟੇਲ ਦੀ ਦੂਰਦਰਸ਼ੀ ਅਗਵਾਈ ਅਤੇ ਦੇਸ਼ ਦੀ ਏਕਤਾ ਦੇ ਪ੍ਰਤੀ ਅਟੁੱਟ ਪ੍ਰਤੀਬੱਧਤਾ ਨੇ ਆਧੁਨਿਕ ਭਾਰਤ ਦੀ ਨੀਂਹ ਰੱਖੀ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;
“ਮਹਾਨ ਸਰਦਾਰ ਵੱਲਭਭਾਈ ਪਟੇਲ ਨੂੰ ਉਨ੍ਹਾਂ ਦੀ ਪੁਣਯ ਤਿਥੀ (Punya Tithi) ‘ਤੇ ਸ਼ਰਧਾਂਜਲੀਆਂ। ਉਨ੍ਹਾਂ ਦੀ ਦੂਰਦਰਸ਼ੀ ਅਗਵਾਈ ਅਤੇ ਦੇਸ਼ ਦੀ ਏਕਤਾ ਦੇ ਪ੍ਰਤੀ ਅਟੁੱਟ ਪ੍ਰਤੀਬੱਧਤਾ ਨੇ ਆਧੁਨਿਕ ਭਾਰਤ ਦੀ ਨੀਂਹ ਰੱਖੀ। ਉਨ੍ਹਾਂ ਦਾ ਮਿਸਾਲੀ ਕਾਰਜ ਇੱਕ ਮਜ਼ਬੂਤ, ਅਧਿਕ ਇਕਜੁੱਟ ਦੇਸ਼ ਦੇ ਨਿਰਮਾਣ ਦੀ ਦਿਸ਼ਾ ਵਿੱਚ ਸਾਡਾ ਮਾਰਗਦਰਸ਼ਨ ਕਰਦਾ ਹੈ। ਅਸੀਂ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਣਾ ਲੈਂਦੇ ਰਹਾਂਗੇ ਅਤੇ ਸਮ੍ਰਿੱਧ ਭਾਰਤ ਦੇ ਉਨ੍ਹਾਂ ਦੇ ਸੁਪਨੇ ਨੂੰ ਸਾਕਾਰ ਕਰਨ ਦੀ ਦਿਸ਼ਾ ਵਿੱਚ ਕਾਰਜ ਕਰਦੇ ਰਹਾਂਗੇ।”
******
ਡੀਐੱਸ/ਐੱਸਟੀ
(रिलीज़ आईडी: 1986781)
आगंतुक पटल : 92
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Assamese
,
Manipuri
,
Bengali-TR
,
Bengali
,
Gujarati
,
Odia
,
Tamil
,
Telugu
,
Kannada
,
Malayalam