ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸ਼੍ਰੀ ਭਜਨ ਲਾਲ ਸ਼ਰਮਾ ਨੂੰ ਰਾਜਸਥਾਨ ਦੇ ਮੁੱਖ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕਣ 'ਤੇ ਵਧਾਈਆਂ ਦਿੱਤੀਆਂ


ਸ਼੍ਰੀਮਤੀ ਦੀਯਾ ਕੁਮਾਰੀ ਅਤੇ ਸ਼੍ਰੀ ਪ੍ਰੇਮਚੰਦ ਬੈਰਵਾ ਨੂੰ ਉਪ ਮੁੱਖ ਮੰਤਰੀਆਂ ਦੇ ਰੂਪ ਵਿੱਚ ਸਹੁੰ ਚੁੱਕਣ 'ਤੇ ਵਧਾਈਆਂ ਦਿੱਤੀਆਂ

Posted On: 15 DEC 2023 4:15PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਭਜਨ ਲਾਲ ਸ਼ਰਮਾ ਨੂੰ ਰਾਜਸਥਾਨ ਦੇ ਮੁੱਖ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕਣ ‘ਤੇ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਸ਼੍ਰੀਮਤੀ ਦੀਯਾ ਕੁਮਾਰੀ ਅਤੇ ਸ਼੍ਰੀ ਪ੍ਰੇਮਚੰਦ ਬੈਰਵਾ ਨੂੰ ਭੀ ਰਾਜ ਦੇ ਉਪ ਮੁੱਖ ਮੰਤਰੀਆਂ ਦੇ ਰੂਪ ਵਿੱਚ ਸਹੁੰ ਚੁੱਕਣ ‘ਤੇ ਵਧਾਈਆਂ ਦਿੱਤੀਆਂ।

 

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

 “ਰਾਜਸਥਾਨ ਦੇ ਮੁੱਖ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕਣ ਵਾਲੇ ਭਜਨ ਲਾਲ ਸ਼ਰਮਾ ਜੀ ਦੇ ਨਾਲ ਹੀ ਉਪ ਮੁੱਖ ਮੰਤਰੀ ਦੀਯਾ ਕੁਮਾਰੀ ਜੀ ਅਤੇ ਪ੍ਰੇਮਚੰਦ ਬੈਰਵਾ ਜੀ ਨੂੰ ਬਹੁਤ-ਬਹੁਤ ਵਧਾਈਆਂ! ਮੈਨੂੰ ਵਿਸ਼ਵਾਸ ਹੈ ਕਿ ਵੀਰ-ਵੀਰਾਂਗਣਾਵਾਂ ਦਾ ਇਹ ਪ੍ਰਦੇਸ਼ ਤੁਹਾਡੀ ਅਗਵਾਈ ਵਿੱਚ ਸੁਸ਼ਾਸਨ, ਸਮ੍ਰਿੱਧੀ ਅਤੇ ਵਿਕਾਸ ਦੇ ਨਿੱਤ-ਨਵੇਂ ਮਾਨਦੰਡ ਸਥਾਪਿਤ ਕਰੇਗੀ। ਇੱਥੋਂ ਦੇ ਮੇਰੇ ਪਰਿਵਾਰਜਨਾਂ ਨੇ ਜਿਸ ਭਰੋਸੇ ਅਤੇ ਉਮੀਦ ਦੇ ਨਾਲ ਸਾਨੂੰ ਭਰਪੂਰ ਅਸ਼ੀਰਵਾਦ ਦਿੱਤਾ ਹੈ, ਉਸ ‘ਤੇ ਖਰਾ ਉਤਰਨ ਦੇ ਲਈ ਭਾਜਪਾ ਸਰਕਾਰ ਜੀ-ਜਾਨ ਨਾਲ ਜੁਟੀ ਰਹੇਗੀ।”

 

 

***

ਡੀਐੱਸ/ਟੀਐੱਸ


(Release ID: 1987139)