ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਿਸਰ ਦੀ ਰਾਸ਼ਟਰਪਤੀ ਚੋਣ ਜਿੱਤਣ ‘ਤੇ ਮਹਾਮਹਿਮ ਅਬਦੇਲਫੱਤਾਹ ਐੱਲਸਿਸੀ ਨੂੰ ਵਧਾਈ ਦਿੱਤੀ
Posted On:
18 DEC 2023 10:28PM by PIB Chandigarh
. ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਿਸਰ ਦੀ ਰਾਸ਼ਟਰਪਤੀ ਚੋਣ ਵਿੱਚ ਜਿੱਤਣ ‘ਤੇ ਮਹਾਮਹਿਮ ਅਬਦੇਲਫੱਤਾਹ ਐੱਲਸਿਸੀ ਨੂੰ ਵਧਾਈ ਦਿੱਤੀ ਹੈ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਰਾਸ਼ਟਰਪਤੀ ਦੀ ਚੋਣ ਵਿੱਚ ਮਹਾਮਹਿਮ ਅਬਦੇਲਫੱਤਾਹ ਐਲਸਿਸੀ ਨੂੰ ਜਿੱਤ ‘ਤੇ ਹਾਰਦਿਕ ਵਧਾਈਆਂ। ਭਾਰਤ-ਮਿਸਰ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਦੇ ਲਈ ਤੁਹਾਡੇ ਨਾਲ ਕੰਮ ਕਰਨ ਲਈ ਉਤਸੁਕ ਹਾਂ।
***
ਡੀਐੱਸ/ਟੀਐੱਸ
(Release ID: 1988204)
Visitor Counter : 76
Read this release in:
Assamese
,
Kannada
,
English
,
Urdu
,
Marathi
,
Hindi
,
Manipuri
,
Bengali
,
Gujarati
,
Odia
,
Tamil
,
Telugu
,
Malayalam