ਪ੍ਰਧਾਨ ਮੰਤਰੀ ਦਫਤਰ
ਕਰਨਾਟਕ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ
प्रविष्टि तिथि:
19 DEC 2023 2:17PM by PIB Chandigarh
ਕਰਨਾਟਕ ਦੇ ਮੁੱਖ ਮੰਤਰੀ, ਸ਼੍ਰੀ ਸਿਧਰਮਈਆ (Shri Siddaramaiah) ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) ‘ਤੇ ਪੋਸਟ ਕੀਤਾ:
“ਕਰਨਾਟਕ ਦੇ ਮੁੱਖ ਮੰਤਰੀ ਸ਼੍ਰੀ ਸਿਧਰਮਈਆ, ਨੇ ਪ੍ਰਧਾਨ ਮੰਤਰੀ, ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।”
*****
ਡੀਐੱਸ/ਟੀਐੱਸ
(रिलीज़ आईडी: 1988286)
आगंतुक पटल : 89
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Assamese
,
Bengali
,
Bengali-TR
,
Gujarati
,
Odia
,
Tamil
,
Telugu
,
Kannada
,
Malayalam