ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਗੋਆ ਮੁਕਤੀ ਦਿਵਸ ‘ਤੇ ਸ਼ੁਭਕਾਮਨਾਵਾਂ ਦਿੱਤੀਆਂ
ਗੋਆ ਨੂੰ ਮੁਕਤ ਕਰਵਾਉਣ ਦੇ ਅੰਦੋਲਨ ਨੂੰ ਮਜ਼ਬੂਤੀ ਪ੍ਰਦਾਨ ਕਰਨ ਵਾਲੇ ਸਾਰੇ ਮਹਾਰਥੀਆਂ ਦੇ ਸ਼ੌਰਯ ਨੂੰ ਯਾਦ ਕੀਤਾ
Posted On:
19 DEC 2023 3:44PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗੋਆ ਮੁਕਤੀ ਦਿਵਸ ਦੇ ਅਵਸਰ ‘ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਗੋਆ ਮੁਕਤੀ ਦਿਵਸ ‘ਤੇ ਸ਼ੁਭਕਾਮਨਾਵਾਂ। ਅਸੀਂ ਉਨ੍ਹਾਂ ਸਾਰੇ ਮਹਾਰਥੀਆਂ ਦੇ ਸ਼ੌਰਯ ਨੂੰ ਯਾਦ ਕਰਦੇ ਹਾਂ, ਜਿਨ੍ਹਾਂ ਨੇ ਗੋਆ ਨੂੰ ਮੁਕਤ ਕਰਵਾਉਣ ਦੇ ਅੰਦੋਲਨ ਨੂੰ ਮਜ਼ਬੂਤੀ ਪ੍ਰਦਾਨ ਕੀਤੀ। ਉਨ੍ਹਾਂ ਦਾ ਦ੍ਰਿੜ੍ਹ ਸੰਕਲਪ ਸਾਨੂੰ ਹਮੇਸ਼ਾ ਗੋਆ ਦੇ ਵਿਕਾਸ ਅਤੇ ਸਮ੍ਰਿੱਧੀ ਦੀ ਦਿਸ਼ਾ ਵਿੱਚ ਕੰਮ ਕਰਨ ਲਈ ਪ੍ਰੇਰਿਤ ਕਰਦਾ ਹੈ।”
***
ਡੀਐੱਸ/ਟੀਐੱਸ
(Release ID: 1988330)
ਵਿਜ਼ੀਟਰ ਕਾਊਂਟਰ : 112
Read this release in:
Kannada
,
English
,
Urdu
,
Marathi
,
हिन्दी
,
Bengali-TR
,
Bengali
,
Manipuri
,
Assamese
,
Gujarati
,
Odia
,
Tamil
,
Telugu
,
Malayalam