ਪ੍ਰਧਾਨ ਮੰਤਰੀ ਦਫਤਰ
ਪੱਛਮੀ ਬੰਗਾਲ ਦੇ ਮੁੱਖ ਮੰਤਰੀ ਸ਼ੁਸ਼੍ਰੀ ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
प्रविष्टि तिथि:
20 DEC 2023 1:44PM by PIB Chandigarh
ਪੱਛਮੀ ਬੰਗਾਲ ਦੇ ਮੁੱਖ ਮੰਤਰੀ ਸੁਸ਼੍ਰੀ ਮਮਤਾ ਬੈਨਰਜੀ ਨੇ ਅੱਜ ਸਾਂਸਦਾਂ ਦੇ ਇੱਕ ਪ੍ਰਤੀਨਿਧੀਮੰਡਲ ਨਾਲ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ ‘ਤੇ ਪੋਸਟ ਕੀਤਾ:
“ਪੱਛਮੀ ਬੰਗਾਲ ਦੇ ਮੁੱਖ ਮੰਤਰੀ ਸੁਸ਼੍ਰੀ ਮਮਤਾ ਬੈਨਰਜੀ ਨੇ ਸਾਂਸਦਾਂ ਦੇ ਇੱਕ ਪ੍ਰਤੀਨਿਧੀਮੰਡਲ ਨਾਲ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।”
*****
ਡੀਐੱਸ/ਆਰਟੀ
(रिलीज़ आईडी: 1988764)
आगंतुक पटल : 89
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam