ਪ੍ਰਧਾਨ ਮੰਤਰੀ ਦਫਤਰ
ਰਾਜਸਥਾਨ ਦੇ ਮੁੱਖ ਮੰਤਰੀ ਅਤੇ ਉਪ-ਮੁੱਖ ਮੰਤਰੀਆਂ ਨੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ
Posted On:
21 DEC 2023 12:48PM by PIB Chandigarh
ਰਾਜਸਥਾਨ ਦੇ ਮੁੱਖ ਮੰਤਰੀ ਸ਼੍ਰੀ ਭਜਨਲਾਲ ਸ਼ਰਮਾ ਅਤੇ ਉਪ ਮੁੱਖ ਮੰਤਰੀਆਂ ਦੀਯਾ ਕੁਮਾਰੀ ਅਤੇ ਸ਼੍ਰੀ ਪ੍ਰੇਮ ਚੰਦ ਬੈਰਵਾ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) ‘ਤੇ ਪੋਸਟ ਕੀਤਾ:
“ਰਾਜਸਥਾਨ ਦੇ ਮੁੱਖ ਮੰਤਰੀ ਸ਼੍ਰੀ ਭਜਨਲਾਲ ਸ਼ਰਮਾ ਅਤੇ ਉਪ ਮੁੱਖ ਮੰਤਰੀਆਂ ਦੀਯਾ ਕੁਮਾਰੀ ਅਤੇ ਪ੍ਰੇਮ ਚੰਦ ਬੈਰਵਾ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।”
***
ਡੀਐੱਸ/ਆਰਟੀ
(Release ID: 1989123)
ਵਿਜ਼ੀਟਰ ਕਾਊਂਟਰ : 141
Read this release in:
English
,
Urdu
,
हिन्दी
,
Marathi
,
Assamese
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam