ਪ੍ਰਧਾਨ ਮੰਤਰੀ ਦਫਤਰ
ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀਆਂ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
Posted On:
22 DEC 2023 12:55PM by PIB Chandigarh
ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਮੋਹਨ ਯਾਦਵ ਨੇ, ਉਪ ਮੁੱਖ ਮੰਤਰੀ ਸ਼੍ਰੀ ਰਾਜੇਂਦਰ ਸ਼ੁਕਲਾ ਅਤੇ ਸ਼੍ਰੀ ਜਗਦੀਸ਼ ਦੇਵੜਾ ਦੇ ਨਾਲ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) ‘ਤੇ ਪੋਸਟ ਕੀਤਾ:
“ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਮੋਹਨ ਯਾਦਵ ਜੀ, ਉਪ ਮੁੱਖ ਮੰਤਰੀ ਸ਼੍ਰੀ ਰਾਜੇਂਦਰ ਸ਼ੁਕਲਾ ਅਤੇ ਸ਼੍ਰੀ ਜਗਦੀਸ਼ ਦੇਵੜਾ ਨੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।”
*********
ਡੀਐੱਸ/ਆਰਟੀ
(Release ID: 1989848)
ਵਿਜ਼ੀਟਰ ਕਾਊਂਟਰ : 72
Read this release in:
English
,
Urdu
,
हिन्दी
,
Marathi
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam