ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਵਿਕਸਿਤ ਭਾਰਤ ਸੰਕਲਪ ਯਾਤਰਾ ਦੌਰਾਨ 1 ਕਰੋੜ ਆਯੁਸ਼ਮਾਨ ਕਾਰਡ ਬਣਾਏ ਜਾਣ ਦੀ ਸ਼ਲਾਘਾ ਕੀਤੀ

प्रविष्टि तिथि: 23 DEC 2023 10:10AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਿਕਸਿਤ ਭਾਰਤ ਸੰਕਲਪ ਯਾਤਰਾ ਦੌਰਾਨ ਕਰੋੜ ਆਯੁਸ਼ਮਾਨ ਕਾਰਡ ਜਾਰੀ ਕੀਤੇ ਜਾਣ ‘ਤੇ ਪ੍ਰਸੰਨਤਾ ਵਿਅਕਤ ਕੀਤੀ ਹੈ।

 

ਇਸ ਉਪਲਬਧੀ ਦੀ ਸ਼ਲਾਘਾ ਕਰਦੇ ਹੋਏ ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਕਿਹਾ ਕਿ ਵਿਕਸਿਤ ਭਾਰਤ ਸੰਕਲਪ ਯਾਤਰਾ ਦਾ ਉਦੇਸ਼ ਸਰਕਾਰੀ ਯੋਜਨਾਵਾਂ ਦੇ ਲਾਭ ਸਾਰੇ ਯੋਗ ਨਾਗਰਿਕਾਂ ਤੱਕ ਪਹੁੰਚਾਉਣਾ ਹੈ।

 

ਪ੍ਰਧਾਨ ਮੰਤਰੀ ਨੇ ਐਕਸ (X'ਤੇ ਪੋਸਟ ਕੀਤਾ:

 

"ਬਹੁਤ ਹੀ ਉਤਸ਼ਾਹਜਨਕ ਜਾਣਕਾਰੀ! ਵਿਕਸਿਤ ਭਾਰਤ ਸੰਕਲਪ ਯਾਤਰਾ ਦਾ ਉਦੇਸ਼ ਵੀ ਤਾਂ ਇਹੀ ਹੈ ਕਿ ਦੇਸ਼ ਭਰ ਦੇ ਮੇਰੇ ਸਾਰੇ ਗ਼ਰੀਬ ਭਾਈ-ਭੈਣਾਂ ਤੱਕ ਸਾਡੀਆਂ ਯੋਜਨਾਵਾਂ ਦਾ ਲਾਭ ਪਹੁੰਚੇ।"

 

 

***

ਡੀਐੱਸ  


(रिलीज़ आईडी: 1990007) आगंतुक पटल : 90
इस विज्ञप्ति को इन भाषाओं में पढ़ें: Telugu , English , Gujarati , Urdu , हिन्दी , Marathi , Bengali , Manipuri , Assamese , Odia , Tamil , Kannada , Malayalam