ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ 75ਵੇਂ ਗਣਤੰਤਰ ਦਿਵਸ 'ਤੇ ਮੁੱਖ ਮਹਿਮਾਨ ਦੇ ਰੂਪ ਵਿੱਚ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕ੍ਰੋਂ (Emmanuel Macron) ਦਾ ਸੁਆਗਤ ਕਰਨ ਲਈ ਉਤਸੁਕ ਹਨ

Posted On: 22 DEC 2023 11:00PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 75ਵੇਂ ਗਣਤੰਤਰ ਦਿਵਸ 'ਤੇ ਮੁੱਖ ਮਹਿਮਾਨ ਦੇ ਰੂਪ ਵਿੱਚ ਫਰਾਂਸ ਦੇ ਰਾਸ਼ਟਰਪਤੀਸ਼੍ਰੀ ਇਮੈਨੁਅਲ ਮੈਕ੍ਰੋਂ (Emmanuel Macron) ਦਾ ਸੁਆਗਤ ਕਰਨ ਲਈ ਉਤਸੁਕ ਹਨ।

 

ਰਾਸ਼ਟਰਪਤੀ ਇਮੈਨੁਅਲ ਮੈਕ੍ਰੋਂ ਦੁਆਰਾ ਐਕਸ (X'ਤੇ ਕੀਤੀ ਇੱਕ ਪੋਸਟ ਦਾ ਜੁਆਬ ਦਿੰਦੇ ਹੋਏਪ੍ਰਧਾਨ ਮੰਤਰੀ ਨੇ ਕਿਹਾ:

 

"ਮੇਰੇ ਪਿਆਰੇ ਮਿੱਤਰ ਰਾਸ਼ਟਰਪਤੀ ਇਮੈਨੁਅਲ ਮੈਕ੍ਰੋਂਅਸੀਂ 75ਵੇਂ ਗਣਤੰਤਰ ਦਿਵਸ 'ਤੇ ਮੁੱਖ ਮਹਿਮਾਨ ਵਜੋਂ ਤੁਹਾਡਾ ਸੁਆਗਤ ਕਰਨ ਲਈ ਉਤਸੁਕ ਹਾਂ। ਅਸੀਂ ਭਾਰਤ-ਫਰਾਂਸ ਰਣਨੀਤਕ ਸਾਂਝੇਦਾਰੀ ਅਤੇ ਲੋਕਤਾਂਤ੍ਰਿਕ ਕਦਰਾਂ-ਕੀਮਤਾਂ ਵਿੱਚ ਸਾਂਝੇ ਵਿਸ਼ਵਾਸ ਦਾ ਵੀ ਉਤਸਵ ਮਨਾਵਾਂਗੇ। ਬਿਯੇਨਟੋਟ (Bientot)!”

 

*****

 

ਡੀਐੱਸ/ਟੀਐੱਸ  



(Release ID: 1990010) Visitor Counter : 48