ਪ੍ਰਧਾਨ ਮੰਤਰੀ ਦਫਤਰ

ਤਮਿਲ ਨਾਡੂ ਦੇ ਮੁੱਖ ਮੰਤਰੀ ਐੱਮਕੇ ਸਟਾਲਿਨ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

Posted On: 19 DEC 2023 11:05PM by PIB Chandigarh

ਤਮਿਲ ਨਾਡੂ ਦੇ ਮੁੱਖ ਮੰਤਰੀ, ਐੱਮਕੇ ਸਟਾਲਿਨ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ

ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ 'ਤੇ ਪੋਸਟ ਕੀਤਾ:

"ਤਮਿਲ ਨਾਡੂ ਦੇ ਮੁੱਖ ਮੰਤਰੀ ਥਿਰੂ ਐੱਮਕੇ ਸਟਾਲਿਨ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਮਿਲੇ"

 

****

ਡੀਐੱਸ / ਆਰਟੀ



(Release ID: 1990172) Visitor Counter : 35