ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ ਦੀ ਜਯੰਤੀ ‘ਤੇ ਉਨ੍ਹਾਂ ਨੂੰ ਯਾਦ ਕੀਤਾ
Posted On:
23 DEC 2023 4:36PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ ਦੀ ਜਯੰਤੀ ‘ਤੇ ਉਨ੍ਹਾਂ ਨੂੰ ਯਾਦ ਕੀਤਾ।
ਪ੍ਰਧਾਨ ਮੰਤਰੀ ਨੇ ਐਕਸ (X) 'ਤੇ ਪੋਸਟ ਕੀਤਾ:
" ਕਿਸਾਨਾਂ ਦੀ ਭਲਾਈ ਲਈ ਜੀਵਨ ਭਰ ਸਮਰਪਿਤ ਰਹੇ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ ਜੀ ਨੂੰ ਉਨ੍ਹਾਂ ਦੀ ਜਯੰਤੀ 'ਤੇ ਸਾਦਰ ਨਮਨ।”
***
ਡੀਐੱਸ/ਆਰਟੀ
(Release ID: 1990173)
ਵਿਜ਼ੀਟਰ ਕਾਊਂਟਰ : 123
Read this release in:
English
,
Urdu
,
हिन्दी
,
Marathi
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam