ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਜ਼ੁਆਰੀ ਬ੍ਰਿਜ (Zuari Bridge) ਦੇ ਪੂਰੀ ਤਰ੍ਹਾਂ ਚਾਲੂ ਹੋਣ 'ਤੇ ਗੋਆ ਦੇ ਲੋਕਾਂ ਨੂੰ ਵਧਾਈ ਦਿੱਤੀ
प्रविष्टि तिथि:
23 DEC 2023 4:39PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜ਼ੁਆਰੀ ਬ੍ਰਿਜ (Zuari Bridge) ਦੇ ਪੂਰੀ ਤਰ੍ਹਾਂ ਚਾਲੂ ਹੋਣ ਦੇ ਅਵਸਰ 'ਤੇ ਗੋਆ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ।
ਉਨ੍ਹਾਂ ਨੇ ਕਿਹਾ ਕਿ ਇਹ ਬ੍ਰਿਜ ਕਨੈਕਟੀਵਿਟੀ ਵਿੱਚ ਸੁਧਾਰ ਕਰਦੇ ਹੋਏ ਟੂਰਿਜ਼ਮ ਅਤੇ ਵਪਾਰ ਨੂੰ ਹੁਲਾਰਾ ਦੇਵੇਗਾ।
ਪ੍ਰਧਾਨ ਮੰਤਰੀ ਨੇ ਐਕਸ (X) 'ਤੇ ਪੋਸਟ ਕੀਤਾ:
"ਜ਼ੁਆਰੀ ਬ੍ਰਿਜ ਦੇ ਪੂਰੀ ਤਰ੍ਹਾਂ ਚਾਲੂ ਹੋਣ 'ਤੇ ਗੋਆ ਦੇ ਲੋਕਾਂ ਨੂੰ ਵਧਾਈਆਂ! ਇਹ ਪ੍ਰਮੁੱਖ ਪ੍ਰੋਜੈਕਟ ਉੱਤਰੀ ਅਤੇ ਦੱਖਣੀ ਗੋਆ ਦੇ ਦਰਮਿਆਨ ਕਨੈਕਟੀਵਿਟੀ ਨੂੰ ਬਿਹਤਰ ਬਣਾਏਗਾ ਇਸ ਤਰ੍ਹਾਂ ਆਉਣ ਵਾਲੇ ਸਮੇਂ ਵਿੱਚ ਟੂਰਿਜ਼ਮ ਅਤੇ ਵਪਾਰ ਨੂੰ ਹੁਲਾਰਾ ਮਿਲੇਗਾ।"
***
ਡੀਐੱਸ/ਆਰਟੀ
(रिलीज़ आईडी: 1990175)
आगंतुक पटल : 115
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam