ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਗੀਤਾ ਜਯੰਤੀ ਦੇ ਅਵਸਰ ‘ਤੇ ਦੇਸ਼ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ
Posted On:
23 DEC 2023 8:53PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੀਤਾ ਜਯੰਤੀ ਦੇ ਅਵਸਰ ‘ਤੇ ਦੇਸ਼ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
ਉਨ੍ਹਾਂ ਨੇ ਪਵਿੱਤਰ ਧਰਮ ਗ੍ਰੰਥ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਗੀਤਾ ਦੇ ਸ਼ਲੋਕਾਂ ਵਿੱਚ ਮਾਨਵਤਾ ਦਾ ਸਾਰ ਹੈ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਗੀਤਾ ਦੇ ਸ਼ਲੋਕਾਂ ਵਿੱਚ ਮਾਨਵਤਾ ਦੇ ਹਰ ਮਰਮ ਸਮਾਹਿਤ ਹੈ, ਜੋ ਸਦਾ ਕਰਮ ਪਥ ‘ਤੇ ਅੱਗੇ ਵਧਣ ਦੇ ਲਈ ਪ੍ਰੇਰਿਤ ਕਰਦਾ ਹੈ। ‘ਗੀਤਾ ਜਯੰਤੀ’ ਦੀਆਂ ਮੇਰੇ ਸਾਰੇ ਪਰਿਵਾਰਜਨਾਂ ਨੂੰ ਕੋਟਿ-ਕੋਟਿ ਸ਼ੁਭਕਾਮਨਾਵਾਂ। ਜੈ ਸ਼੍ਰੀ ਕ੍ਰਿਸ਼ਣ!”
***
ਡੀਐੱਸ/ਆਰਟੀ
(Release ID: 1990179)
Read this release in:
Kannada
,
English
,
Urdu
,
Marathi
,
Hindi
,
Assamese
,
Bengali
,
Manipuri
,
Gujarati
,
Odia
,
Tamil
,
Telugu
,
Malayalam