ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪੇਈ ਨੂੰ ਉਨ੍ਹਾਂ ਦੀ ਜਯੰਤੀ ‘ਤੇ ਯਾਦ ਕੀਤਾ
Posted On:
25 DEC 2023 9:52AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਅਟਲ ਬਿਹਾਰੀ ਵਾਜਪੇਈ ਨੂੰ ਉਨ੍ਹਾਂ ਦੀ ਜਯੰਤੀ ‘ਤੇ ਯਾਦ ਕੀਤਾ।
ਪ੍ਰਧਾਨ ਮੰਤਰੀ ਨੇ ਰਾਸ਼ਟਰ ਦੇ ਪ੍ਰਤੀ ਉਨ੍ਹਾਂ ਦੇ ਸਮਰਪਣ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਸ਼੍ਰੀ ਵਾਜਪੇਈ ਹਮੇਸ਼ਾ ਪ੍ਰੇਰਣਾ ਸਰੋਤ ਬਣੇ ਰਹਿਣਗੇ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਸਾਬਕਾ ਪ੍ਰਧਾਨ ਮੰਤਰੀ ਆਦਰਯੋਗ ਅਟਲ ਬਿਹਾਰੀ ਵਾਜਪੇਈ ਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਦੇਸ਼ ਦੇ ਸਾਰੇ ਪਰਿਵਾਰਜਨਾਂ ਵੱਲੋਂ ਮੇਰਾ ਕੋਟਿ-ਕੋਟਿ ਨਮਨ। ਉਹ ਜੀਵਨ ਭਰ ਰਾਸ਼ਟਰ ਨਿਰਮਾਣ ਨੂੰ ਗਤੀ ਦੇਣ ਵਿੱਚ ਜੁਟੇ ਰਹੇ। ਮਾਂ ਭਾਰਤੀ ਦੇ ਲਈ ਉਨ੍ਹਾਂ ਦਾ ਸਮਰਪਣ ਅਤੇ ਸੇਵਾ ਭਾਵ ਅੰਮ੍ਰਿਤਕਾਲ ਵਿੱਚ ਵੀ ਪ੍ਰੇਰਣਾਸਰੋਤ ਬਣਿਆ ਰਹੇਗਾ।”
*********
ਡੀਐੱਸ/ਆਰਟੀ
(Release ID: 1990264)
Read this release in:
Kannada
,
English
,
Urdu
,
Hindi
,
Marathi
,
Assamese
,
Manipuri
,
Bengali
,
Gujarati
,
Odia
,
Tamil
,
Telugu
,
Malayalam