ਪ੍ਰਧਾਨ ਮੰਤਰੀ ਦਫਤਰ
ਤੇਲੰਗਾਨਾ ਦੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
Posted On:
26 DEC 2023 5:56PM by PIB Chandigarh
ਤੇਲੰਗਾਨਾ ਦੇ ਮੁੱਖ ਮੰਤਰੀ, ਸ਼੍ਰੀ ਰੇਵੰਤ ਰੈੱਡੀ ਨੇ ਉਪ ਮੁੱਖ ਮੰਤਰੀ, ਸ਼੍ਰੀ ਭੱਟੀ ਵਿਕ੍ਰਮਾਰਕ ਮੱਲੂ ਦੇ ਨਾਲ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ ‘ਤੇ ਪੋਸਟ ਕੀਤਾ:
“ਤੇਲੰਗਾਨਾ ਦੇ ਮੁੱਖ ਮੰਤਰੀ ਸ਼੍ਰੀ ਰੇਵੰਤ ਰੈੱਡੀ ਨੇ ਉਪ ਮੁੱਖ ਮੰਤਰੀ ਸ਼੍ਰੀ ਭੱਟੀ ਵਿਕ੍ਰਮਾਰਕ ਮੱਲੂ ਦੇ ਨਾਲ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।”
***
ਡੀਐੱਸ/ਟੀਐੱਸ
(Release ID: 1990595)
ਵਿਜ਼ੀਟਰ ਕਾਊਂਟਰ : 131
Read this release in:
Tamil
,
Kannada
,
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Telugu
,
Malayalam