ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ 'ਸਦੈਵ ਅਟਲ' ਸਮਾਰਕ ‘ਤੇ ਜਾ ਕੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਪੁਸ਼ਪਾਂਜਲੀ ਅਰਪਿਤ ਕੀਤੀ

प्रविष्टि तिथि: 25 DEC 2023 7:06PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਅਟਲ ਬਿਹਾਰੀ ਵਾਜਪਾਈ ਦੀ ਜਯੰਤੀ ‘ਤੇ ਉਨ੍ਹਾਂ ਦੇ ਸਮਾਰਕ ‘ਸਦੈਵ ਅਟਲ’ ‘ਤੇ ਜਾ ਕੇ ਪੁਸ਼ਪਾਂਜਲੀ ਅਰਪਿਤ ਕੀਤੀ ।

ਪ੍ਰਧਾਨ ਮੰਤਰੀ ਨੇ ਅੱਜ ਸਵੇਰੇ ਸਮਾਰਕ 'ਤੇ ਲਈਆਂ ਗਈਆਂ ਆਪਣੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ।

 

ਪ੍ਰਧਾਨ ਮੰਤਰੀ ਨੇ ਐਕਸ ‘X 'ਤੇ ਪੋਸਟ ਕੀਤਾ:

"ਅੱਜ ਸਵੇਰੇ ਸਦੈਵ ਅਟਲ ਸਮਾਰਕ ਵਿੱਚ ਅਟਲ ਜੀ ਨੂੰ ਸ਼ਰਧਾਂਜਲੀ ਅਰਪਿਤ ਕੀਤੀ ।"

 

***

ਡੀਐੱਸ/ਆਰਟੀ


(रिलीज़ आईडी: 1990644) आगंतुक पटल : 122
इस विज्ञप्ति को इन भाषाओं में पढ़ें: Kannada , Manipuri , Telugu , English , Urdu , Marathi , हिन्दी , Bengali , Assamese , Gujarati , Odia , Tamil , Malayalam