ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਵਿੱਚ ਸੜਕ ਦੁਰਘਟਨਾ ਵਿੱਚ ਲੋਕਾਂ ਦੀ ਮੌਤ ‘ਤੇ ਸੋਗ ਪ੍ਰਗਟ ਕੀਤਾ
Posted On:
28 DEC 2023 1:17PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼ ਵਿੱਚ ਹੋਏ ਦੁਖਦ ਸੜਕ ਹਾਦਸੇ ਵਿੱਚ ਲੋਕਾਂ ਦੀ ਮੌਤ ‘ਤੇ ਸੋਗ ਪ੍ਰਗਟ ਕੀਤਾ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) ‘ਤੇ ਪੋਸਟ ਕੀਤਾ:
“ਮੱਧ ਪ੍ਰਦੇਸ਼ ਦੇ ਗੁਨਾ ਵਿੱਚ ਹੋਇਆ ਸੜਕ ਹਾਦਸਾ ਦਿਲ ਦਹਿਲਾ ਦੇਣ ਵਾਲਾ ਹੈ। ਇਸ ਵਿੱਚ ਜਿਨ੍ਹਾਂ ਲੋਕਾਂ ਨੇ ਆਪਣੇ ਪਰਿਜਨਾਂ ਨੂੰ ਗਵਾਇਆ ਹੈ, ਉਨ੍ਹਾਂ ਦੇ ਪ੍ਰਤੀ ਮੇਰੀ ਗਹਿਰੀ ਸੋਗ-ਸੰਵੇਦਨਾਵਾਂ। ਇਸ ਦੇ ਨਾਲ ਹੀ ਇਸ ਦੁਰਘਟਨਾ ਵਿੱਚ ਜ਼ਖਮੀ ਸਾਰੇ ਲੋਕਾਂ ਦੇ ਜਲਦੀ ਸਵਸਥ ਹੋਣ ਦੀ ਕਾਮਨਾ ਕਰਦਾ ਹਾਂ। ਰਾਜ ਸਰਕਾਰ ਦੀ ਦੇਖ ਰੇਖ ਵਿੱਚ ਸਥਾਨਕ ਪ੍ਰਸ਼ਾਸਨ ਪੀੜ੍ਹਤਾਂ ਦੀ ਹਰਸੰਭਵ ਮਦਦ ਵਿੱਚ ਜੁਟਿਆ ਹੋਇਆ ਹੈ: PM"
***
ਡੀਐੱਸ/ਆਰਟੀ
(Release ID: 1991247)
ਵਿਜ਼ੀਟਰ ਕਾਊਂਟਰ : 111
Read this release in:
English
,
Urdu
,
हिन्दी
,
Marathi
,
Bengali-TR
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam