ਸੰਘ ਲੋਕ ਸੇਵਾ ਕਮਿਸ਼ਨ (ਯੂਪੀਐੱਸਸੀ)

ਯੂਪੀਐੱਸਸੀ ਵੱਲੋਂ ਨਵੰਬਰ 2023 ਦੌਰਾਨ ਭਰਤੀ ਦੇ ਨਤੀਜਿਆਂ ਨੂੰ ਅੰਤਿਮ ਰੂਪ ਦਿੱਤਾ ਗਿਆ

Posted On: 30 DEC 2023 9:31AM by PIB Chandigarh

ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਨਵੰਬਰ, 2023 ਦੇ ਮਹੀਨੇ ਦੌਰਾਨ ਨਿਮਨਲਿਖਤ ਭਰਤੀ ਦੇ ਨਤੀਜਿਆਂ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ। ਸਿਫਾਰਿਸ਼ ਕੀਤੇ ਉਮੀਦਵਾਰਾਂ ਨੂੰ ਡਾਕ ਰਾਹੀਂ ਵਿਅਕਤੀਗਤ ਤੌਰ 'ਤੇ ਸੂਚਿਤ ਕੀਤਾ ਗਿਆ ਹੈ। ਹੋਰ ਉਮੀਦਵਾਰਾਂ ਦੀਆਂ ਅਰਜ਼ੀਆਂ 'ਤੇ ਵਿਧੀਵੱਧ ਵਿਚਾਰ ਕੀਤਾ ਗਿਆ ਪਰ ਅਫ਼ਸੋਸ ਹੈ ਕਿ ਉਨ੍ਹਾਂ ਨੂੰ ਇੰਟਰਵਿਊ ਲਈ ਬੁਲਾਉਣਾ/ਉਨ੍ਹਾਂ ਦੀ ਪੋਸਟ ਲਈ ਸਿਫਾਰਿਸ਼ ਕਰਨਾ ਸੰਭਵ ਨਹੀਂ ਹੋ ਸਕਿਆ। 

 

ਪੂਰੀ ਸੂਚੀ ਦੇਖਣ ਲਈ ਇੱਥੇ ਕਲਿੱਕ ਕਰੋ

Click here for the Complete List.

 

 *******

 

ਐੱਸਐੱਨਸੀ/ਪੀਕੇ

 



(Release ID: 1992080) Visitor Counter : 61