ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸਾਵਿਤਰੀਬਾਈ ਫੂਲੇ ਅਤੇ ਰਾਣੀ ਵੇਲੂ ਨਾਚਿਯਾਰ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਵਿਤਰੀਬਾਈ ਫੂਲੇ ਅਤੇ ਰਾਣੀ ਵੇਲੂ ਨਾਚਿਯਾਰ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ।

प्रविष्टि तिथि: 03 JAN 2024 8:09AM by PIB Chandigarh

ਸ਼੍ਰੀ ਮੋਦੀ ਨੇ ਕਿਹਾ ਕਿ ਦੋਹਾਂ ਨੇ ਆਪਣੀ ਕਰੁਣਾ ਅਤੇ ਸਾਹਸ ਨਾਲ ਸਮਾਜ ਨੂੰ ਪ੍ਰੇਰਿਤ ਕੀਤਾ ਅਤੇ ਸਾਡੇ ਰਾਸ਼ਟਰ ਦੇ ਪ੍ਰਤੀ ਉਨ੍ਹਾਂ ਦਾ ਯੋਗਦਾਨ ਅਮੁੱਲਯ ਹੈ।

ਪ੍ਰਧਾਨ ਮੰਤਰੀ ਨੇ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਦੇ ਕੁਝ ਅੰਸ਼ ਵੀ ਸਾਂਝੇ ਕੀਤੇ ਜਿਸ ਵਿੱਚ ਉਨ੍ਹਾਂ ਨੇ ਸਾਵਿਤਰੀਬਾਈ ਫੂਲੇ ਅਤੇ ਰਾਣੀ ਵੇਲੂ ਨਾਚਿਯਾਰ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ ਸਨ।

ਪ੍ਰਧਾਨ ਮੰਤਰੀ ਨੇ ਐਕਸ (X)‘ਤੇ ਪੋਸਟ ਕੀਤਾ:

 “ਸਾਵਿਤਰੀਬਾਈ ਫੂਲੇ ਅਤੇ ਰਾਣੀ ਵੇਲੂ ਨਾਚਿਯਾਰ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ। ਇਨ੍ਹਾਂ ਦੋਹਾਂ ਨੇ ਆਪਣੀ ਕਰੁਣਾ ਅਤੇ ਸਾਹਸ ਨਾਲ ਸਮਾਜ ਨੂੰ ਪ੍ਰੇਰਿਤ ਕੀਤਾ। ਰਾਸ਼ਟਰ ਦੇ ਪ੍ਰਤੀ ਉਨ੍ਹਾਂ ਦਾ ਯੋਗਦਾਨ ਅਮੁੱਲਯ ਹੈ। ਹਾਲ ਹੀ ਵਿੱਚ #MannKiBaat  ਦੌਰਾਨ ਅਸੀਂ ਉਨ੍ਹਾਂ ਨੂੰ ਇਸ ਤਰ੍ਹਾਂ ਸ਼ਰਧਾਂਜਲੀ ਦਿੱਤੀ।”

 

 

***


 ਡੀਐੱਸ/ਐੱਸਟੀ


(रिलीज़ आईडी: 1992640) आगंतुक पटल : 143
इस विज्ञप्ति को इन भाषाओं में पढ़ें: Kannada , English , Urdu , हिन्दी , Marathi , Assamese , Manipuri , Bengali , Gujarati , Odia , Tamil , Telugu , Malayalam