ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਅਸਾਮ ਸੜਕ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ‘ਤੇ ਗਹਿਰਾ ਸੋਗ ਪ੍ਰਗਟ ਕੀਤਾ
Posted On:
03 JAN 2024 12:01PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਸਾਮ ਦੇ ਗੋਲਾਘਾਟ ਵਿੱਚ ਇੱਕ ਦੁਖਦ ਸੜਕ ਹਾਦਸੇ ਵਿੱਚ ਲੋਕਾਂ ਦੀ ਮੌਤ ‘ਤੇ ਸੋਗ ਪ੍ਰਗਟ ਕੀਤਾ।
ਉਨ੍ਹਾਂ ਨੇ ਪ੍ਰਧਾਨ ਮੰਤਰੀ ਰਾਸ਼ਟਰ ਰਾਹਤ ਕੋਸ਼ (ਪੀਐੱਮਐੱਨਆਰਐੱਫ) ਤੋਂ ਹਰੇਕ ਮ੍ਰਿਤਕ ਦੇ ਪਰਿਵਾਰਜਨਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ।
ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X)‘ਤੇ ਪੋਸਟ ਕੀਤਾ:
“ਅਸਾਮ ਦੇ ਗੋਲਾਘਾਟ ਦੇ ਇੱਕ ਸੜਕ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ਦੇ ਕਾਰਨ ਬਹੁਤ ਦੁਖੀ ਹਾਂ। ਸੋਗ ਸੰਤ੍ਰਿਪਤ ਪਰਿਵਾਰਾਂ ਦੇ ਪ੍ਰਤੀ ਸੰਵੇਦਨਾਵਾਂ। ਜ਼ਖਮੀਆਂ ਦੇ ਜਲਦੀ ਤੋਂ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਸਥਾਨਕ ਪ੍ਰਸ਼ਾਸਨ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਿਹਾ ਹੈ। ਹਰੇਕ ਮ੍ਰਿਤਕ ਦੇ ਪਰਿਜਨਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਕੋਸ਼ (ਪੀਐੱਮਐੱਨਆਰਐੱਫ) ਤੋਂ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੀ ਐਕਸ ਗ੍ਰੇਸ਼ੀਆ ਦਿੱਤੀ ਜਾਵੇਗੀ।”
***
ਡੀਐੱਸ/ਆਰਟੀ
(Release ID: 1992749)
Read this release in:
English
,
Urdu
,
Marathi
,
Hindi
,
Assamese
,
Bengali-TR
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam