ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲਗਾਤਾਰ ਚੌਥੀ ਵਾਰ ਜਿੱਤ ਲਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਵਧਾਈਆਂ ਦਿੱਤੀਆਂ
Posted On:
08 JAN 2024 7:46PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨਾਲ ਗੱਲ ਕੀਤੀ ਅਤੇ ਸੰਸਦੀ ਚੋਣਾਂ ਵਿੱਚ ਲਗਾਤਾਰ ਚੌਥੀ ਵਾਰ ਇਤਿਹਾਸਿਕ ਜਿੱਤ ‘ਤੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ।
ਪ੍ਰਧਾਨ ਮੰਤਰੀ ਮੋਦੀ ਨੇ ਐਕਸ (‘X’ ) ‘ਤੇ ਪੋਸਟ ਕੀਤਾ:
‘ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨਾਲ ਗੱਲ ਕੀਤੀ ਅਤੇ ਸੰਸਦੀ ਚੋਣਾਂ ਵਿੱਚ ਲਗਾਤਾਰ ਚੌਥੀ ਵਾਰ ਇਤਿਹਾਸਿਕ ਜਿੱਤ ‘ਤੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ। ਮੈਂ ਬੰਗਲਾਦੇਸ਼ ਦੇ ਲੋਕਾਂ ਨੂੰ ਵੀ ਚੋਣਾਂ ਦੇ ਸਫ਼ਲ ਆਯੋਜਨ ਲਈ ਵਧਾਈਆਂ ਦਿੰਦਾ ਹਾਂ। ਅਸੀਂ ਬੰਗਲਾਦੇਸ਼ ਦੇ ਨਾਲ ਆਪਣੀ ਟਿਕਾਊ ਅਤੇ ਜਨ-ਕੇਂਦ੍ਰਿਤ ਸਾਂਝੇਦਾਰੀ ਨੂੰ ਹੋਰ ਵੀ ਅਧਿਕ ਮਜ਼ਬੂਤ ਕਰਨ ਲਈ ਪ੍ਰਤੀਬੱਧ ਹਾਂ।’
******
ਡੀਐੱਸ/ਐੱਸਕੇਐੱਸ
(Release ID: 1994463)
ਵਿਜ਼ੀਟਰ ਕਾਊਂਟਰ : 127
Read this release in:
English
,
Urdu
,
हिन्दी
,
Marathi
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam
,
Malayalam