ਪ੍ਰਧਾਨ ਮੰਤਰੀ ਦਫਤਰ

ਵਾਇਬ੍ਰੈਂਟ ਗੁਜਰਾਤ ਸਮਿਟ, ਆਰਥਿਕ ਵਿਕਾਸ, ਸੁਧਾਰਾਂ ‘ਤੇ ਦ੍ਰਿਸ਼ਟੀਕੋਣ ਸਾਂਝਾ ਕਰਨ ਅਤੇ ਭਾਰਤ ਦੀ ਵਿਕਾਸ ਯਾਤਰਾ ਨੂੰ ਮਜ਼ਬੂਤ ਬਣਾਉਣ ਦਾ ਮਹਾਨ ਮੰਚ: ਪ੍ਰਧਾਨ ਮੰਤਰੀ

Posted On: 10 JAN 2024 6:15PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦੇ ਵਾਇਬ੍ਰੈਂਟ ਗੁਜਰਾਤ ਸਮਿਟ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ ਹਨ 

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ :

“ਅੱਜ ਦੇ ਵਾਇਬ੍ਰੈਂਟ ਗੁਜਰਾਤ ਸਮਿਟ ਦੀਆਂ ਕੁਝ ਝਲਕੀਆਂ- ਆਰਥਿਕ ਵਿਕਾਸ, ਸੁਧਾਰਾਂ ‘ਤੇ ਦ੍ਰਿਸ਼ਟੀਕੋਣ ਸਾਂਝੇ ਕਰਨ ਅਤੇ ਸਾਡੀ ਵਿਕਾਸ ਯਾਤਰਾ ਨੂੰ ਮਜ਼ਬੂਤ ਬਣਾਉਣ ਦਾ ਮਹਾਨ ਮੰਚ।”

***

 

ਡੀਐੱਸ/ਟੀਐੱਸ          



(Release ID: 1995049) Visitor Counter : 63