ਪ੍ਰਧਾਨ ਮੰਤਰੀ ਦਫਤਰ
ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
Posted On:
11 JAN 2024 4:54PM by PIB Chandigarh
ਹਿਮਾਚਲ ਪ੍ਰਦੇਸ਼ ਦੇ ਰਾਜਪਾਲ, ਸ਼੍ਰੀ ਸ਼ਿਵ ਪ੍ਰਤਾਪ ਸ਼ੁਕਲਾ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) ‘ਤੇ ਪੋਸਟ ਕੀਤਾ:
“ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਸ਼੍ਰੀ ਸ਼ਿਵ ਪ੍ਰਤਾਪ ਸ਼ੁਕਲਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।”
*****
ਡੀਐੱਸ/ਟੀਐੱਸ
(Release ID: 1995455)
ਵਿਜ਼ੀਟਰ ਕਾਊਂਟਰ : 116
Read this release in:
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam