ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼ਾਇਰ ਮੁਨੱਵਰ ਰਾਣਾ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ
Posted On:
15 JAN 2024 12:20PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼ਾਇਰ ਸ਼੍ਰੀ ਮੁਨੱਵਰ ਰਾਣਾ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ ਹੈ।
ਉਨ੍ਹਾਂ ਨੇ ਕਿਹਾ ਕਿ ਉੱਤਰ ਪ੍ਰਦੇਸ਼ ਵਿੱਚ ਜੰਮੇ ਸ਼ਾਇਰ ਸ਼੍ਰੀ ਮੁਨੱਵਰ ਰਾਣਾ ਨੇ ਉਰਦੂ ਸਾਹਿਤ ਅਤੇ ਸ਼ਾਇਰੀ ਵਿੱਚ ਆਪਣਾ ਸਮ੍ਰਿੱਧ ਯੋਗਦਾਨ ਦਿੱਤਾ ਹੈ।
ਪ੍ਰਧਾਨ ਮੰਤਰੀ ਨੇ ਐਕਸ (X)‘ਤੇ ਪੋਸਟ ਕੀਤਾ:
“ਸ਼੍ਰੀ ਮੁਨੱਵਰ ਰਾਣਾ ਜੀ ਦੇ ਦੇਹਾਂਤ ਤੋਂ ਦੁੱਖ ਹੋਇਆ। ਉਨ੍ਹਾਂ ਨੇ ਉਰਦੂ ਸਾਹਿਤ ਅਤੇ ਸ਼ਾਇਰੀ ਵਿੱਚ ਸਮ੍ਰਿੱਧ ਯੋਗਦਾਨ ਦਿੱਤਾ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਪ੍ਰਤੀ ਮੇਰੀਆਂ ਸੰਵੇਦਨਾਵਾਂ ਹਨ। ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਮਿਲੇ।”
***
ਡੀਐੱਸ/ਆਰਟੀ
(Release ID: 1996259)
ਵਿਜ਼ੀਟਰ ਕਾਊਂਟਰ : 111
Read this release in:
Odia
,
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Tamil
,
Telugu
,
Kannada
,
Malayalam