ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਦੇਸ਼ਵਾਸੀਆਂ ਨੂੰ ਪੋਂਗਲ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ

Posted On: 15 JAN 2024 9:36AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੋਂਗਲ ਦੇ ਅਵਸਰ ‘ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।

 

ਪ੍ਰਧਾਨ ਮੰਤਰੀ ਨੇ ਐਕਸ (X)‘ਤੇ ਪੋਸਟ ਕੀਤਾ:

 

 “ਪੋਂਗਲ ਦੇ ਪਾਵਨ ਅਵਸਰ ‘ਤੇ ਹਾਰਦਿਕ ਸ਼ੁਭਕਾਮਨਾਵਾਂ।”

 

 

 

 

 

 

 

 

***

 

ਡੀਐੱਸ/ਟੀਐੱਸ



(Release ID: 1996266) Visitor Counter : 65