ਪ੍ਰਧਾਨ ਮੰਤਰੀ ਦਫਤਰ
ਇਸ ਗੱਲ ਦੀ ਬਹੁਤ ਖੁਸ਼ੀ ਹੈ ਕਿ ਰਾਸ਼ਟਰਪਤੀ ਜੀ ਨੇ ਪ੍ਰਧਾਨ ਮੰਤਰੀ ਸੰਗ੍ਰਹਾਲਯ ਦਾ ਦੌਰਾ ਕੀਤਾ: ਪ੍ਰਧਾਨ ਮੰਤਰੀ ਮੋਦੀ
प्रविष्टि तिथि:
15 JAN 2024 6:44PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਮਾਣਯੋਗ ਸ਼੍ਰੀਮਤੀ ਦ੍ਰੌਪਦੀ ਮੁਰਮੂ ਦੇ ਪ੍ਰਧਾਨ ਮੰਤਰੀ ਸੰਗ੍ਰਹਾਲਯ ਦੇ ਦੌਰੇ ‘ਤੇ ਪ੍ਰਸੰਨਤਾ ਵਿਅਕਤ ਕੀਤੀ ਹੈ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਇਸ ਗੱਲ ਦੀ ਬਹੁਤ ਖੁਸ਼ੀ ਹੈ ਕਿ ਰਾਸ਼ਟਰਪਤੀ ਜੀ ਨੇ ਪ੍ਰਧਾਨ ਮੰਤਰੀ ਸੰਗ੍ਰਹਾਲਯ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਸਾਰੀਆਂ ਹਸਤੀਆਂ ਦੇ ਜੀਵਨ ਅਤੇ ਉਤਕ੍ਰਿਸ਼ਟ ਸੇਵਾਵਾਂ ਦੀ ਝਲਕ ਦੇਖਣ ਨੂੰ ਮਿਲਦੀ ਹੈ ਜਿਨ੍ਹਾਂ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਸੇਵਾ ਕਰਨ ਦਾ ਸਨਮਾਨ ਮਿਲਿਆ। ਮੈਂ ਹੋਰ ਲੋਕਾਂ, ਖਾਸ ਤੌਰ ‘ਤੇ ਨੌਜਵਾਨਾਂ ਨੂੰ ਵੀ ਪ੍ਰਧਾਨ ਮੰਤਰੀ ਸੰਗ੍ਰਹਾਲਯ ਆਉਣ ਦੀ ਬੇਨਤੀ ਕਰਦਾ ਹਾਂ।”
***
ਡੀਐੱਸ
(रिलीज़ आईडी: 1996447)
आगंतुक पटल : 148
इस विज्ञप्ति को इन भाषाओं में पढ़ें:
Kannada
,
English
,
Urdu
,
हिन्दी
,
Marathi
,
Bengali
,
Manipuri
,
Assamese
,
Gujarati
,
Odia
,
Tamil
,
Telugu
,
Malayalam