ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸੰਤ ਤਿਰੁਵੱਲੁਵਰ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ
प्रविष्टि तिथि:
16 JAN 2024 11:24AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤਿਰੁਵੱਲੁਵਰ ਦਿਵਸ ‘ਤੇ ਸੰਤ ਤਿਰੁਵੱਲੁਵਰ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਅੱਜ ਅਸੀਂ ਮਹਾਨ ਤਮਿਲ ਸੰਤ ਤਿਰੁਵੱਲੁਵਰ ਦੀ ਯਾਦ ਵਿੱਚ ਤਿਰੁਵੱਲੁਵਰ ਦਿਵਸ (Thiruvalluvar Day) ਮਨਾਉਂਦੇ ਹਾਂ, ਜਿਨ੍ਹਾਂ ਦਾ ਤਿਰੁੱਕੁਲਰ (Thirukkural) ਵਿੱਚ ਗਹਿਨ ਗਿਆਨ ਸਾਨੂੰ ਜੀਵਨ ਦੇ ਕਈ ਪਹਿਲੂਆਂ ਵਿੱਚ ਮਾਰਗਦਰਸ਼ਨ ਕਰਦਾ ਹੈ। ਉਨ੍ਹਾਂ ਦੀਆਂ ਸਦੀਵੀ ਸਿੱਖਿਆਵਾਂ ਸਮਾਜ ਨੂੰ ਸਦਗੁਣ ਅਤੇ ਅਖੰਡਤਾ ‘ਤੇ ਧਿਆਨ ਕੇਂਦ੍ਰਿਤ ਕਰਨ, ਸਦਭਾਵ ਅਤੇ ਸਮਝ ਦੀ ਦੁਨੀਆ ਨੂੰ ਹੁਲਾਰਾ ਦੇਣ ਦੇ ਲਈ ਪ੍ਰੇਰਿਤ ਕਰਦੀਆਂ ਹਨ। ਅਸੀਂ ਉਨ੍ਹਾਂ ਦੇ ਦੁਆਰਾ ਸਮਰਥਿਤ ਯੂਨੀਵਰਸਲ ਕਦਰਾਂ-ਕੀਮਤਾਂ ਨੂੰ ਅਪਣਾ ਕੇ ਉਨ੍ਹਾਂ ਦੇ ਦ੍ਰਿਸ਼ਟੀਕੋਣ ਨੂੰ ਪੂਰਾ ਕਰਨ ਦੇ ਲਈ ਆਪਣੀ ਪ੍ਰਤੀਬੱਧਤਾ ਨੂੰ ਭੀ ਦੁਹਰਾਉਂਦੇ ਹਾਂ।”
"தலைசிறந்த தமிழ்ப் புலவரை நினைவுகூரும் வகையில் இன்று நாம் திருவள்ளுவர் தினத்தைக் கொண்டாடுகிறோம். திருக்குறளில் உள்ள அவரது ஆழ்ந்த ஞானம் வாழ்க்கையின் பல அம்சங்களில் நமக்கு வழிகாட்டுகிறது. காலத்தால் அழியாத அவரது போதனைகள் நல்லொழுக்கம் மற்றும் நேர்மையில் கவனம் செலுத்த சமூகத்தை ஊக்குவிக்கிறது, நல்லிணக்கம் மற்றும் புரிந்துணர்வு கொண்ட உலகத்தை உருவாக்குகிறது. அவர் எடுத்துரைத்த அனைவருக்குமான விழுமியங்களைத் தழுவுவதன் மூலம் அவரது தொலைநோக்குப் பார்வையை நிறைவேற்றும் நமது உறுதிப்பாட்டை நாம் வலியுறுத்துவோம்."
************
ਡੀਐੱਸ
(रिलीज़ आईडी: 1996729)
आगंतुक पटल : 239
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam