ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਕੇਰਲ ਦੇ ਗੁਰੂਵਯੂਰ ਮੰਦਿਰ ਵਿੱਚ ਦਰਸ਼ਨ ਕੀਤੇ ਅਤੇ ਪੂਜਾ-ਅਰਚਨਾ ਕੀਤੀ
Posted On:
17 JAN 2024 1:59PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੇਰਲ ਦੇ ਗੁਰੂਵਯੂਰ ਮੰਦਿਰ ਵਿੱਚ ਦਰਸ਼ਨ ਕੀਤੇ ਅਤੇ ਪੂਜਾ-ਅਰਚਨਾ ਕੀਤੀ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਪਵਿੱਤਰ ਗੁਰੂਵਯੂਰ ਮੰਦਿਰ ਵਿੱਚ ਪ੍ਰਾਰਥਨਾ ਕੀਤੀ। ਇਸ ਮੰਦਿਰ ਦੀ ਦਿੱਬ ਊਰਜਾ ਅਪਰੰਪਾਰ ਹੈ। ਮੈਂ ਕਾਮਨਾ ਕੀਤੀ ਕਿ ਹਰ ਭਾਰਤੀ ਸੁਖੀ ਅਤੇ ਸਮ੍ਰਿੱਧ ਰਹੇ।”
“പവിത്രമായ ഗുരുവായൂർ ക്ഷേത്രത്തിൽ പ്രാർത്ഥിച്ചു. ഈ ക്ഷേത്രത്തിന്റെ ദിവ്യമായ ഊർജം അളവറ്റതാണ്. എല്ലാ ഇന്ത്യക്കാരും സന്തോഷത്തോടെയും സമൃദ്ധിയോടെയും തുടരാൻ ഞാൻ പ്രാർഥിച്ചു.”
************
ਡੀਐੱਸ/ਟੀਐੱਸ
(Release ID: 1996988)
Visitor Counter : 114
Read this release in:
English
,
Urdu
,
Marathi
,
Hindi
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam