ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਤਮਿਲ ਨਾਡੂ ਦੇ ਅਰੁਲਮਿਗੁ ਰਾਮਨਾਥਸਵਾਮੀ ਮੰਦਿਰ ਵਿੱਚ ਪ੍ਰਾਰਥਨਾ ਕੀਤੀ

Posted On: 20 JAN 2024 7:10PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤਮਿਲ ਨਾਡੂ ਦੇ ਅਰੁਲਮਿਗੁ ਰਾਮਨਾਥਸਵਾਮੀ ਮੰਦਿਰ ਵਿੱਚ ਪ੍ਰਾਰਥਨਾ ਕੀਤੀ।

 ਪ੍ਰਧਾਨ ਮੰਤਰੀ ਨੇ ਐਕਸ(X) ‘ਤੇ ਪੋਸਟ ਕੀਤਾ:

 ‘140 ਕਰੋੜ ਭਾਰਤੀਆਂ ਦੇ ਚੰਗੀ ਸਿਹਤ ਅਤੇ ਖੁਸ਼ਹਾਲੀ ਦੇ ਲਈ ਅਰੁਲਮਿਗੁ ਰਾਮਨਾਥਸਵਾਮੀ ਮੰਦਿਰ ਵਿੱਚ ਪ੍ਰਾਰਥਨਾ ਕੀਤੀ।’

 

***


 ਡੀਐੱਸ/ਆਰਟੀ


(Release ID: 1998456) Visitor Counter : 67