ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਪਰਾਕ੍ਰਮ ਦਿਵਸ (Parakram Diwas) ‘ਤੇ ਭਾਰਤ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ

Posted On: 23 JAN 2024 9:20AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪਰਾਕ੍ਰਮ ਦਿਵਸ (Parakram Diwas) ‘ਤੇ ਭਾਰਤ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

 ਪ੍ਰਧਾਨ ਮੰਤਰੀ ਨੇ ਅੱਜ ਨੇਤਾਜੀ ਸੁਭਾਸ਼ ਚੰਦਰ ਬੋਸ (Netaji Subhas Chandra Bose) ਦੀ ਜਯੰਤੀ (Jayanti) ‘ਤੇ ਉਨ੍ਹਾਂ ਦੇ ਜੀਵਨ ਅਤੇ ਸਾਹਸ ਦੇ ਪ੍ਰਤੀ ਆਪਣਾ ਸਨਮਾਨ ਵਿਅਕਤ ਕੀਤਾ।

 ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 “ਪਰਾਕ੍ਰਮ ਦਿਵਸ (ParakramDiwas) ਦੇ ਅਵਸਰ ‘ਤੇ ਭਾਰਤ ਦੇ ਲੋਕਾਂ (ਦੇਸ਼ਵਾਸੀਆਂ) ਨੂੰ ਸ਼ੁਭਕਾਮਨਾਵਾਂ। ਅੱਜ ਨੇਤਾਜੀ ਸੁਭਾਸ਼ ਚੰਦਰ ਬੋਸ (Netaji Subhas Chandra Bose) ਦੀ ਜਯੰਤੀ ‘ਤੇ ਅਸੀਂ ਉਨ੍ਹਾਂ ਦੇ ਜੀਵਨ ਅਤੇ ਸਾਹਸ ਦੇ ਪ੍ਰਤੀ ਆਪਣਾ ਸਨਮਾਨ ਅਰਪਿਤ ਕਰਦੇ ਹਾਂ। ਸਾਡੇ ਦੇਸ਼ ਦੀ ਆਜ਼ਾਦੀ ਦੇ ਪ੍ਰਤੀ ਉਨ੍ਹਾਂ ਦਾ ਅਟੁੱਟ ਸਮਰਪਣ ਸਦਾ ਪ੍ਰੇਰਣਾਦਾਈ ਬਣਿਆ ਰਹੇਗਾ।”

 

********

ਡੀਐੱਸ/ਐੱਸਟੀ



(Release ID: 1998794) Visitor Counter : 53