ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਬਾਲਾਸਾਹੇਬ ਠਾਕਰੇ (Balasaheb Thackeray) ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਯਾਦ ਕੀਤਾ
Posted On:
23 JAN 2024 9:22AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬਾਲਾਸਾਹੇਬ ਠਾਕਰੇ (Balasaheb Thackeray) ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ। ਸ਼੍ਰੀ ਮੋਦੀ ਨੇ ਕਿਹਾ ਕਿ ਬਾਲਾਸਾਹੇਬ ਠਾਕਰੇ ਇੱਕ ਮਹਾਨ ਵਿਅਕਤਿਤਵ ਸਨ ਜਿਨ੍ਹਾਂ ਦਾ ਮਹਾਰਾਸ਼ਟਰ ਦੇ ਰਾਜਨੀਤਕ ਅਤੇ ਸੱਭਿਆਚਾਰਕ ਪਰਿਦ੍ਰਿਸ਼ ‘ਤੇ ਅਦੁੱਤੀ ਪ੍ਰਭਾਵ ਹੈ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;
“ਬਾਲਾਸਾਹੇਬ ਠਾਕਰੇ ਜੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਯਾਦ ਕਰ ਰਿਹਾ ਹਾਂ। ਉਹ ਇੱਕ ਮਹਾਨ ਵਿਅਕਤੀ ਸਨ ਜਿਨ੍ਹਾਂ ਦਾ ਮਹਾਰਾਸ਼ਟਰ ਦੇ ਰਾਜਨੀਤਕ ਅਤੇ ਸੱਭਿਆਚਾਰਕ ਪਰਿਦ੍ਰਿਸ਼ ‘ਤੇ ਅਦੁੱਤੀ ਪ੍ਰਭਾਵ ਹੈ। ਆਪਣੀ ਲੀਡਰਸ਼ਿਪ, ਆਦਰਸ਼ਾਂ ਦੇ ਪ੍ਰਤੀ ਦ੍ਰਿੜ੍ਹ ਸਮਰਪਣ ਅਤੇ ਗ਼ਰੀਬਾਂ ਅਤੇ ਵੰਚਿਤਾਂ ਦੇ ਲਈ ਬੋਲਣ ਦੀ ਪ੍ਰਤੀਬੱਧਤਾ ਦੇ ਕਾਰਨ ਉਹ ਅੱਜ ਭੀ ਅਣਗਿਣਤ ਲੋਕਾਂ ਦੇ ਦਿਲਾਂ ਵਿੱਚ ਵਸਦੇ ਹਨ।”
*********
ਡੀਐੱਸ/ਐੱਸਟੀ
(Release ID: 1998797)
ਵਿਜ਼ੀਟਰ ਕਾਊਂਟਰ : 131
Read this release in:
English
,
Urdu
,
Marathi
,
हिन्दी
,
Bengali
,
Manipuri
,
Assamese
,
Bengali-TR
,
Gujarati
,
Odia
,
Tamil
,
Telugu
,
Kannada
,
Malayalam