ਰਾਸ਼ਟਰਪਤੀ ਸਕੱਤਰੇਤ
ਭਾਰਤ ਦੇ ਰਾਸ਼ਟਰਪਤੀ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਜਨਮ ਵਰ੍ਹੇਗੰਢ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ
प्रविष्टि तिथि:
23 JAN 2024 1:34PM by PIB Chandigarh
ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ (23 ਜਨਵਰੀ, 2024) ਨੂੰ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਜਨਮ ਵਰ੍ਹੇਗੰਢ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਜਿਨ੍ਹਾਂ ਦੀ ਜਨਮ ਵਰ੍ਹੇਗੰਢ ਨੂੰ ਪਰਾਕ੍ਰਮ ਦਿਵਸ (Parakram Diwas) ਦੇ ਰੂਪ ਵਿੱਚ ਮਨਾਇਆ ਜਾ ਰਿਹਾ ਹੈ। ਉਨ੍ਹਾਂ ਨੇ ਰਾਸ਼ਟਰਪਤੀ ਭਵਨ ਵਿੱਚ ਨੇਤਾਜੀ ਦੇ ਚਿੱਤਰ ਦੇ ਸਾਹਮਣੇ ਸ਼ਰਧਾਸੁਮਨ ਅਰਪਿਤ ਕੀਤੇ।

*********
ਡੀਐੱਸ/ਐੱਸਕੇਐੱਸ
(रिलीज़ आईडी: 1999109)
आगंतुक पटल : 116