ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਭਾਰਤ ਦੇ ਰਾਸ਼ਟਰਪਤੀ ਕੱਲ੍ਹ 75ਵੇਂ ਗਣਤੰਤਰ ਦਿਵਸ ਦੀ ਪੂਰਵ ਸੰਧਿਆ ‘ਤੇ ਰਾਸ਼ਟਰ ਨੂੰ ਸੰਬੋਧਨ ਕਰਨਗੇ

प्रविष्टि तिथि: 24 JAN 2024 4:30PM by PIB Chandigarh

ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਕੱਲ੍ਹ (25 ਜਨਵਰੀ, 2024) 75ਵੇਂ ਗਣਤੰਤਰ ਦਿਵਸ ਦੀ ਪੂਰਵ ਸੰਧਿਆ ‘ਤੇ ਰਾਸ਼ਟਰ ਨੂੰ ਸੰਬੋਧਨ ਕਰਨਗੇ।

 

ਸੰਬੋਧਨ 19.00 ਵਜੇ ਪ੍ਰਸਾਰਿਤ ਕੀਤਾ ਜਾਵੇਗਾ। ਆਕਾਸ਼ਵਾਣੀ (Akashvani) ਦੇ ਸਾਰੇ ਨੈਸ਼ਨਲ ਨੈੱਟਵਰਕ ਅਤੇ ਦੂਰਦਰਸ਼ਨ (Doordarshan) ਦੇ ਸਾਰੇ ਚੈਨਲਾਂ ‘ਤੇ ਹਿੰਦੀ ਅਤੇ ਫਿਰ ਅੰਗ੍ਰੇਜ਼ੀ ਵਿੱਚ ਇਸ ਦਾ ਪ੍ਰਸਾਰਣ ਕੀਤਾ ਜਾਵੇਗਾ। ਦੂਰਦਰਸ਼ਨ ‘ਤੇ ਹਿੰਦੀ ਅਤੇ ਅੰਗ੍ਰੇਜ਼ੀ ਵਿੱਚ ਸੰਬੋਧਨ ਦੇ ਪ੍ਰਸਾਰਣ ਦੇ ਬਾਅਦ ਦੂਰਦਰਸ਼ਨ ਦੇ ਖੇਤਰੀ ਚੈਨਲਾਂ ਦੁਆਰਾ ਖੇਤਰੀ ਭਾਸ਼ਾਵਾਂ ਵਿੱਚ ਪ੍ਰਸਾਰਣ ਕੀਤਾ ਜਾਵੇਗਾ। ਸੰਬੋਧਨ ਨੂੰ ਆਕਾਸ਼ਵਾਣੀ ਆਪਣੇ ਸਬੰਧਿਤ ਖੇਤਰੀ ਨੈੱਟਵਰਕਾਂ ‘ਤੇ 21:30 ਵਜੇ ਤੋਂ ਖੇਤਰੀ ਭਾਸ਼ਾਵਾਂ ਵਿੱਚ ਪ੍ਰਸਾਰਿਤ ਕਰੇਗਾ।

***

ਡੀਐੱਸ/ਏਕ   


(रिलीज़ आईडी: 1999505) आगंतुक पटल : 129
इस विज्ञप्ति को इन भाषाओं में पढ़ें: Marathi , Malayalam , Bengali , English , Urdu , हिन्दी , Manipuri , Gujarati , Tamil