ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕ੍ਰੋਂ ਦੇ ਨਾਲ ਜੈਪੁਰ ਵਿੱਚ ਜੰਤਰ ਮੰਤਰ ਦਾ ਦੌਰਾ ਕੀਤਾ
Posted On:
25 JAN 2024 10:37PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕ੍ਰੋਂ ਦੇ ਨਾਲ ਜੈਪੁਰ ਵਿੱਚ ਜੰਤਰ ਮੰਤਰ ਦਾ ਦੌਰਾ ਕੀਤਾ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਰਾਸ਼ਟਰਪਤੀ ਇਮੈਨੁਅਲ ਮੈਕ੍ਰੋਂ ਦੇ ਨਾਲ ਜੈਪੁਰ ਵਿੱਚ ਜੰਤਰ ਮੰਤਰ ਦਾ ਦੌਰਾ ਕੀਤਾ। ਇਹ ਯੂਨੈਕਸੋ ਵਿਸ਼ਵ ਧਰੋਹਰ ਸਥਲ (UNESCO World Heritage Site) ਖਗੋਲ ਵਿਗਿਆਨ (astronomy) ਵਿੱਚ ਭਾਰਤ ਦੀ ਸਮ੍ਰਿੱਧ ਵਿਰਾਸਤ ਦੇ ਪ੍ਰਮਾਣ ਦੇ ਰੂਪ ਵਿੱਚ ਖੜ੍ਹਾ ਹੈ। ਇਹ ਪ੍ਰਾਚੀਨ ਗਿਆਨ ਅਤੇ ਆਧੁਨਿਕ ਵਿਗਿਆਨ ਦੇ ਸੁਮੇਲ ਦਾ ਭੀ ਪ੍ਰਤੀਕ ਹੈ, ਜਿਸ ਦੇ ਮਹੱਤਵ ਦੀ ਭਾਰਤ ਅਤੇ ਫਰਾਂਸ ਦੋਨੋਂ ਕਦਰ ਕਰਦੇ ਹਨ।”
***
ਡੀਐੱਸ/ਆਰਟੀ
(Release ID: 2000093)
ਵਿਜ਼ੀਟਰ ਕਾਊਂਟਰ : 104
Read this release in:
Kannada
,
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Malayalam