ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਪਦਮ ਪੁਰਸਕਾਰਾਂ (Padma Awards) ਨਾਲ ਸਨਮਾਨਿਤ ਸਾਰੇ ਲੋਕਾਂ ਨੂੰ ਵਧਾਈਆਂ ਦਿੱਤੀਆਂ

Posted On: 25 JAN 2024 11:58PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉਨ੍ਹਾਂ ਸਾਰੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ ਜਿਨ੍ਹਾਂ ਨੂੰ ਪਦਮ ਪੁਰਸਕਾਰਾਂ (Padma Awards) ਨਾਲ ਸਨਮਾਨਿਤ ਕੀਤਾ ਗਿਆ ਹੈ।

 ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

  “ਉਨ੍ਹਾਂ ਸਾਰੇ ਲੋਕਾਂ ਨੂੰ ਵਧਾਈਆਂ, ਜਿਨ੍ਹਾਂ ਨੂੰ ਪਦਮ ਪੁਰਸਕਾਰਾਂ (Padma Awards) ਨਾਲ ਸਨਮਾਨਿਤ ਕੀਤਾ ਗਿਆ ਹੈ। ਭਾਰਤ ਵਿਭਿੰਨ ਖੇਤਰਾਂ ਵਿੱਚ ਉਨ੍ਹਾਂ ਦੇ ਯੋਗਦਾਨ ਦਾ ਸਨਮਾਨ ਕਰਦਾ ਹੈ। ਕਾਮਨਾ ਹੈ ਕਿ ਉਹ ਆਪਣੇ ਅਸਾਧਾਰਣ ਕਾਰਜਾਂ ਨਾਲ ਲੋਕਾਂ ਨੂੰ ਪ੍ਰੇਰਿਤ ਕਰਦੇ ਰਹਿਣ।’ https://pib.gov.in/PressReleseDetailm.aspx?PRID=1999790” 

 

********

ਡੀਐੱਸ/ਐੱਸਟੀ     



(Release ID: 2000095) Visitor Counter : 54