ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਰਾਸ਼ਟਰੀਯ ਸਮਰ ਸਮਾਰਕ (Rashtriya Samar Smarak) ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ

प्रविष्टि तिथि: 26 JAN 2024 3:37PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਸ਼ਟਰੀ ਰਾਜਧਾਨੀ ਵਿੱਚ ਰਾਸ਼ਟਰੀਯ ਸਮਰ ਸਮਾਰਕ (Rashtriya Samar Smarak ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ।

 ਉਨ੍ਹਾਂ ਨੇ ਕਿਹਾ ਕਿ ਅਸੀਂ ਉਨ੍ਹਾਂ ਲੋਕਾਂ ਨੂੰ ਯਾਦ ਕਰਦੇ ਹਾਂ ਅਤੇ ਉਨ੍ਹਾਂ ਦਾ ਸਨਮਾਨ ਕਰਦੇ ਹਾਂ, ਜਿਨ੍ਹਾਂ ਨੇ ਨਿਰਸੁਆਰਥ ਭਾਵ ਨਾਲ ਸਾਡੇ ਦੇਸ਼ ਦੀ ਰੱਖਿਆ ਕੀਤੀ।

 ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

“ਰਾਸ਼ਟਰੀਯ ਸਮਰ ਸਮਾਰਕ (Rashtriya Samar Smarak) ‘ਤੇ ਸ਼ਰਧਾਂਜਲੀ ਅਰਪਿਤ ਕੀਤੀ। ਅਸੀਂ ਉਨ੍ਹਾਂ ਲੋਕਾਂ ਨੂੰ ਯਾਦ ਕਰਦੇ ਹਾਂ ਅਤੇ ਉਨ੍ਹਾਂ ਦਾ ਸਨਮਾਨ ਕਰਦੇ ਹਾਂ, ਜਿਨ੍ਹਾਂ ਨੇ ਨਿਰਸੁਆਰਥ ਭਾਵ ਨਾਲ ਸਾਡੇ ਦੇਸ਼ ਦੀ ਰੱਖਿਆ ਕੀਤੀ। ਉਨ੍ਹਾਂ ਦੇ ਸਾਹਸ ਅਤੇ ਬਲੀਦਾਨ ਨੂੰ ਕਦੇ ਭੁਲਾਇਆ ਨਹੀਂ ਜਾਵੇਗਾ। ਅਸੀਂ ਸਨਮਾਨ ਅਤੇ ਕ੍ਰਿਤੱਗਤਾ ਦੇ ਨਾਲ ਉਨ੍ਹਾਂ ਨੂੰ ਨਮਨ ਕਰਦੇ ਹਾਂ, ਉਨ੍ਹਾਂ ਦੇ ਆਰਦਸ਼ਾਂ ਨੂੰ ਬਣਾਈ ਰੱਖਣ ਦੀ ਪ੍ਰਤਿੱਗਿਆ ਲੈਂਦੇ ਹਾਂ

 

  

***

ਡੀਐੱਸ/ਆਰਟੀ


(रिलीज़ आईडी: 2000097) आगंतुक पटल : 95
इस विज्ञप्ति को इन भाषाओं में पढ़ें: English , Urdu , Marathi , हिन्दी , Bengali , Manipuri , Assamese , Gujarati , Odia , Tamil , Telugu , Kannada , Malayalam