ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਗਣਤੰਤਰ ਦਿਵਸ ਸਮਾਰੋਹ ਵਿੱਚ ਸ਼ਾਮਲ ਹੋਣ ਦੇ ਲਈ ਫਰਾਂਸ ਦੇ ਰਾਸ਼ਟਰਪਤੀ ਦਾ ਧੰਨਵਾਦ ਕੀਤਾ
प्रविष्टि तिथि:
26 JAN 2024 9:29PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ, ਨੇ ਅੱਜ ਦੇਸ਼ ਦੇ ਗਣਤੰਤਰ ਦਿਵਸ ਸਮਾਰੋਹ ਦਾ ਹਿੱਸਾ ਬਣਨ ਦੇ ਲਈ ਫਰਾਂਸ ਦੇ ਰਾਸ਼ਟਰਪਤੀ ਸ਼੍ਰੀ ਇਮੈਨੁਅਲ ਮੈਕ੍ਰੋਂ ਦਾ ਧੰਨਵਾਦ ਕੀਤਾ।
ਉਹ ਸ਼੍ਰੀ ਮੈਕ੍ਰੋਂ ਦੀ ਇੱਕ ਪੋਸਟ ਦਾ ਜਵਾਬ ਦੇ ਰਹੇ ਸਨ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਸਾਡੇ ਗਣਤੰਤਰ ਦਿਵਸ ਸਮਾਰੋਹ ਦਾ ਹਿੱਸਾ ਬਣਨ ਦੇ ਲਈ ਰਾਸ਼ਟਰਪਤੀ ਇਮੈਨੁਅਲ ਮੈਕ੍ਰੋਂ ਦਾ ਧੰਨਵਾਦ। ਤੁਹਾਡੀ ਉਪਸਥਿਤੀ ਨਾਲ ਭਾਰਤ-ਫਰਾਂਸ ਸਬੰਧਾਂ ਨੂੰ ਕਾਫੀ ਗਤੀ ਮਿਲੇਗੀ।”
***
ਡੀਐੱਸ/ਆਰਟੀ
(रिलीज़ आईडी: 2000098)
आगंतुक पटल : 118
इस विज्ञप्ति को इन भाषाओं में पढ़ें:
Kannada
,
English
,
Urdu
,
Marathi
,
हिन्दी
,
Assamese
,
Manipuri
,
Bengali
,
Gujarati
,
Odia
,
Tamil
,
Telugu
,
Malayalam