ਕਾਨੂੰਨ ਤੇ ਨਿਆਂ ਮੰਤਰਾਲਾ
azadi ka amrit mahotsav

ਪ੍ਰੈਸ ਬਿਆਨ

प्रविष्टि तिथि: 24 JAN 2024 9:06PM by PIB Chandigarh

ਭਾਰਤ ਦੇ ਸੰਵਿਧਾਨ ਦੀ 124 (2) ਰਾਹੀਂ ਪ੍ਰਦਾਨ ਕੀਤੀਆਂ ਗਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ, ਭਾਰਤ ਦੇ ਰਾਸ਼ਟਰਪਤੀ ਨੇ ਕਰਨਾਟਕ ਹਾਈ ਕੋਰਟ (ਪੀ.ਐੱਚ.ਸੀ.: ਬੰਬਈ) ਦੇ ਚੀਫ਼ ਜਸਟਿਸ ਸ਼੍ਰੀ ਜਸਟਿਸ ਪ੍ਰਸੰਨਾ ਭਲਾਚੰਦਰ ਵਰਲੇ ਨੂੰ ਭਾਰਤ ਦੀ ਸੁਪਰੀਮ ਕੋਰਟ ਦੇ ਜੱਜ ਵਜੋਂ ਨਿਯੁਕਤ ਕੀਤਾ ਹੈ, ਜੋ ਅਹੁਦੇ ਦਾ ਚਾਰਜ ਸੰਭਾਲਣ ਦੀ ਮਿਤੀ ਤੋਂ ਪ੍ਰਭਾਵੀ ਹੈ।

******

ਐੱਸਐੱਸ/ਏਕੇਐੱਸ 


(रिलीज़ आईडी: 2000332) आगंतुक पटल : 94
इस विज्ञप्ति को इन भाषाओं में पढ़ें: English , Urdu , हिन्दी