ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ ਪੁਣਯ ਤਿਥੀ (ਬਰਸੀ) ‘ਤੇ ਸ਼ਰਧਾਂਜਲੀ ਅਰਪਿਤ ਕੀਤੀ

Posted On: 30 JAN 2024 10:30AM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ ਪੁਣਯ ਤਿਥੀ (ਬਰਸੀ) ਤੇ ਸ਼ਰਧਾਂਜਲੀ ਅਰਪਿਤ ਕੀਤੀ।

 ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

 ਮੈਂ ਪੂਜਯ ਬਾਪੂ ਨੂੰ ਉਨ੍ਹਾਂ ਦੀ ਪੁਣਯ ਤਿਥੀ (ਬਰਸੀ) ‘ਤੇ ਸ਼ਰਧਾਂਜਲੀ ਅਰਪਿਤ ਕਰਦਾ ਹਾਂ। ਮੈਂ ਉਨ੍ਹਾਂ ਮਹਾਨ ਸ਼ਹੀਦਾਂ ਨੂੰ ਭੀ ਸ਼ਰਧਾਂਜਲੀ ਅਰਪਿਤ ਕਰਦਾ ਹਾਂ ਜਿਨ੍ਹਾਂ ਨੇ ਸਾਡੇ ਰਾਸ਼ਟਰ (ਭਾਰਤ ਵਰਸ਼) ਦੇ ਲਈ ਬਲੀਦਾਨ ਦਿੱਤਾ। ਉਨ੍ਹਾਂ ਦੇ ਬਲੀਦਾਨ ਸਾਨੂੰ ਲੋਕਾਂ ਦੀ ਸੇਵਾ ਕਰਨ ਅਤੇ ਰਾਸ਼ਟਰ ਦੇ ਲਈ ਉਨ੍ਹਾਂ ਦੇ ਦ੍ਰਿਸ਼ਟੀਕੋਣ (ਵਿਜ਼ਨ) ਨੂੰ ਪੂਰਾ ਕਰਨ ਦੇ ਲਈ ਪ੍ਰੇਰਿਤ ਕਰਦੇ ਹਨ।

 

 *********

ਡੀਐੱਸ/ਆਰਟੀ   



(Release ID: 2000743) Visitor Counter : 62