Posted On:
30 JAN 2024 1:18PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਤਮਾ ਗਾਂਧੀ ਦੀ ਪੁਣਯ ਤਿਥੀ (ਬਰਸੀ) ‘ਤੇ ਰਾਜਘਾਟ ‘ਤੇ ਉਨ੍ਹਾਂ ਨੂੰ ਸ਼ਰਧ-ਸੁਮਨ ਅਰਪਿਤ ਕੀਤੇ।
ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) ‘ਤੇ ਪੋਸਟ ਕੀਤਾ;
“ਪ੍ਰਧਾਨ ਮੰਤਰੀ ਨਰੇਂਦਰ ਮੋਦੀ (@narendramodi) ਨੇ ਰਾਜਘਾਟ ‘ਤੇ ਮਹਾਤਮਾ ਗਾਂਧੀ ਨੂੰ ਸ਼ਰਧਾ-ਸੁਮਨ ਅਰਪਿਤ ਕੀਤੇ।”
*********
ਡੀਐੱਸ/ਐੱਸਟੀ