ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਭਾਰਤ-ਓਮਾਨ ਦੀ ਸੰਯੁਕਤ ਸੰਗੀਤਕ ਪ੍ਰਸਤੁਤੀ ਦੀ ਸ਼ਲਾਘਾ ਕੀਤੀ

Posted On: 30 JAN 2024 10:17PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਓਮਾਨ ਸਥਿਤ ਭਾਰਤੀ ਦੂਤਾਵਾਸ ਦੇ ਦੂਤਾਵਾਸ ਰਿਸੈਪਸ਼ਨ ਵਿੱਚ ਗਣਤੰਤਰ ਦਿਵਸ ਦੇ ਸਬੰਧ ਵਿੱਚ ਪੇਸ਼ ਕੀਤੀ ਗਈ ਭਾਰਤ-ਓਮਾਨ ਦੀ ਸੰਯੁਕਤ ਸੰਗੀਤਕ ਪ੍ਰਸਤੁਤੀ ਦੀ ਸ਼ਲਾਘਾ ਕੀਤੀ।

 ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

  “ਬਹੁਤ ਹੀ ਰਚਨਾਤਮਕ। ਮੈਂ ਉਨ੍ਹਾਂ ਸਾਰੇ ਲੋਕਾਂ ਦੀ ਸ਼ਲਾਘਾ ਕਰਦਾ ਹਾਂ, ਜੋ ਇਸ ਪ੍ਰਯਾਸ ਦਾ ਹਿੱਸਾ ਸਨ।”

 

 

***

ਡੀਐੱਸ/ਏਕੇ  



(Release ID: 2001039) Visitor Counter : 56