ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਗਾਂਧੀ ਸਮ੍ਰਿਤੀ ਵਿੱਚ ਆਯੋਜਿਤ ਪ੍ਰਾਰਥਨਾ ਸਭਾ ਵਿੱਚ ਸ਼ਾਮਲ ਹੋਏ
Posted On:
30 JAN 2024 10:19PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਅੱਜ ਗਾਂਧੀ ਸਮ੍ਰਿਤੀ ਵਿਖੇ ਮਹਾਤਮਾ ਗਾਂਧੀ ਦੀ ਯਾਦ ਵਿੱਚ ਆਯੋਜਿਤ ਇੱਕ ਪ੍ਰਾਰਥਨਾ ਸਭਾ ਵਿੱਚ ਸ਼ਾਮਲ ਹੋਏ।
ਪ੍ਰਧਾਨ ਮੰਤਰੀ ਨੇ ਐਕਸ (X) 'ਤੇ ਪੋਸਟ ਕੀਤਾ:
“ਅੱਜ ਸ਼ਾਮ ਨੂੰ ਇੱਕ ਪ੍ਰਾਰਥਨਾ ਸਭਾ ਵਿੱਚ ਸ਼ਾਮਲ ਹੋਇਆ। ਅਸੀਂ ਹਮੇਸ਼ਾ ਆਪਣੇ ਰਾਸ਼ਟਰ ਦੇ ਲਈ ਮਹਾਤਮਾ ਗਾਂਧੀ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੀ ਦਿਸ਼ਾ 'ਚ ਕੰਮ ਕਰਦੇ ਰਹਾਂਗੇ।”
***
ਡੀਐੱਸ/ਏਕੇ
(Release ID: 2001040)
Read this release in:
English
,
Urdu
,
Marathi
,
Hindi
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam