ਪ੍ਰਧਾਨ ਮੰਤਰੀ ਦਫਤਰ

ਕਰਨਾਟਕ ਦੇ ਰਾਜਪਾਲ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

Posted On: 02 FEB 2024 2:34PM by PIB Chandigarh

ਕਰਨਾਟਕ ਦੇ ਰਾਜਪਾਲ, ਸ਼੍ਰੀ ਥਾਵਰਚੰਦ ਗਹਿਲੋਤ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) ‘ਤੇ ਪੋਸਟ ਕੀਤਾ:

 “ਕਰਨਾਟਕ ਦੇ ਰਾਜਪਾਲ, ਸ਼੍ਰੀ ਥਾਵਰਚੰਦ ਗਹਿਲੋਤ ਨੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।”

 

***

ਡੀਐੱਸ/ਆਰਟੀ 



(Release ID: 2002107) Visitor Counter : 29