ਪ੍ਰਧਾਨ ਮੰਤਰੀ ਦਫਤਰ
ਰਾਸ਼ਟਰਪਤੀ ਦਾ ਸੰਬੋਧਨ ਆਉਣ ਵਾਲੇ ਵਰ੍ਹਿਆਂ ਵਿੱਚ ਭਾਰਤ ਨੂੰ ਹੋਰ ਅਧਿਕ ਵਿਕਸਿਤ ਕਰਨ ਦੇ ਵਿਜ਼ਨ ਨੂੰ ਉਜਾਗਰ ਕਰਦਾ ਹੈ: ਪ੍ਰਧਾਨ ਮੰਤਰੀ
Posted On:
31 JAN 2024 5:15PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਦੇ ਅੱਜ ਦੇ ਸੰਬੋਧਨ ਨੇ 140 ਕਰੋੜ ਭਾਰਤੀਆਂ ਦੀ ਸਮੂਹਿਕ ਸ਼ਕਤੀ ਨੂੰ ਉਜਾਗਰ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
"ਬਜਟ ਸੈਸ਼ਨ ਦੀ ਸ਼ੁਰੂਆਤ ਰਾਸ਼ਟਰਪਤੀ ਜੀ ਦੇ (Rashtrapati Ji's) 140 ਕਰੋੜ ਭਾਰਤੀਆਂ ਦੀ ਸਮੂਹਿਕ ਤਾਕਤ ਨੂੰ ਉਜਾਗਰ ਕਰਨ ਵਾਲੇ ਵਿਆਪਕ ਅਤੇ ਵਿਚਾਰਸ਼ੀਲ ਸੰਬੋਧਨ ਦੇ ਨਾਲ ਹੋਈ, ਜਿਸ ਵਿੱਚ ਸਾਡੇ ਰਾਸ਼ਟਰ ਦੁਆਰਾ ਸਿਲਸਿਲੇਵਾਰ ਰੂਪ ਵਿੱਚ ਹਾਸਲ ਕੀਤੀਆਂ ਗਈਆਂ ਉਪਲਬਧੀਆਂ ਵਿੱਚ ਦੇਖਿਆ ਗਿਆ ਹੈ। ਇਹ ਸੰਬੋਧਨ ਆਉਣ ਵਾਲੇ ਵਰ੍ਹਿਆਂ ਵਿੱਚ ਭਾਰਤ ਨੂੰ ਹੋਰ ਅਧਿਕ ਵਿਕਸਿਤ ਕਰਨ ਦੇ ਵਿਜ਼ਨ ਨੂੰ ਭੀ ਉਜਾਗਰ ਕਰਦਾ ਹੈ।"
***
ਡੀਐੱਸ/ਆਰਟੀ
(Release ID: 2002290)
Visitor Counter : 80
Read this release in:
English
,
Urdu
,
Hindi
,
Marathi
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam