ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਰੋਹਨ ਬੋਪੰਨਾ ਨਾਲ ਮੁਲਾਕਾਤ ਕੀਤੀ
प्रविष्टि तिथि:
02 FEB 2024 10:27PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਟੈਨਿਸ ਖਿਡਾਰੀ ਰੋਹਨ ਬੋਪੰਨਾ ਨਾਲ ਮੁਲਾਕਾਤ ਕੀਤੀ।
ਉਨ੍ਹਾਂ ਨੇ ਆਸਟ੍ਰੇਲੀਅਨ ਓਪਨ ਜਿੱਤਣ ਦੇ ਲਈ ਬੋਪੰਨਾ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਉਪਲਬਧੀ ਨੇ ਦੇਸ਼ ਨੂੰ ਮਾਣ ਦਿਵਾਇਆ ਹੈ।
ਪ੍ਰਧਾਨ ਮੰਤਰੀ ਨੇ ਐਕਸ(X)‘ਤੇ ਪੋਸਟ ਕੀਤਾ:
“ਰੋਹਨ ਬੋਪੰਨਾ, ਤੁਹਾਨੂੰ ਮਿਲ ਕੇ ਪ੍ਰਸੰਨਤਾ ਹੋਈ। ਤੁਹਾਡੀ ਉਪਲਬਧੀ ਨੇ ਦੇਸ਼ ਨੂੰ ਮਾਣ ਦਿਵਾਇਆ ਹੈ ਅਤੇ ਤੁਹਾਡਾ ਸਮਰਪਣ ਕਈ ਲੋਕਾਂ ਨੂੰ ਪ੍ਰੇਰਿਤ ਕਰਦਾ ਹੈ। ਤੁਹਾਡੇ ਆਗਾਮੀ ਪ੍ਰਯਾਸਾਂ ਦੇ ਲਈ ਮੇਰੀਆਂ ਸ਼ੁਭਕਾਮਨਾਵਾਂ।”
***
ਡੀਐੱਸ/ਆਰਟੀ
(रिलीज़ आईडी: 2002297)
आगंतुक पटल : 114
इस विज्ञप्ति को इन भाषाओं में पढ़ें:
Kannada
,
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Malayalam