ਪ੍ਰਧਾਨ ਮੰਤਰੀ ਦਫਤਰ
ਵਿਕਸਿਤ ਭਾਰਤ (Viksit Bharat) ਦੇ ਸੰਕਲਪ ਵਿੱਚ ਦੇਸ਼ ਦੀ ਨਾਰੀ ਸ਼ਕਤੀ ਦਾ ਬਹੁਮੁੱਲਾ ਯੋਗਦਾਨ ਹੋਣ ਜਾ ਰਿਹਾ ਹੈ: ਪ੍ਰਧਾਨ ਮੰਤਰੀ
प्रविष्टि तिथि:
05 FEB 2024 12:43PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਵੀਕਾਰ ਕੀਤਾ ਹੈ ਕਿ ਮਹਿਲਾ ਅਗਵਾਈ ਵਾਲਾ ਵਿਕਾਸ ਕੇਵਲ ਕੁਝ ਪ੍ਰੋਗਰਾਮਾਂ ਤੱਕ ਹੀ ਸੀਮਿਤ ਨਹੀਂ ਹੈ, ਬਲਕਿ ਰਾਸ਼ਟਰ ਦੀ ਵਿਕਾਸ ਗਾਥਾ ਦੇ ਕੇਂਦਰ ਵਿੱਚ ਅੰਤਰਨਿਹਿਤ, ਜੋ ਵਿਕਸਿਤ ਭਾਰਤ (Viksit Bharat) ਦੇ ਸੰਕਲਪ ਨੂੰ ਹੋਰ ਮਜ਼ਬੂਤ ਬਣਾ ਰਿਹਾ ਹੈ।
ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ, ਸ਼੍ਰੀਮਤੀ ਸਮ੍ਰਿਤੀ ਇਰਾਨੀ ਦੀ ਇੱਕ ਪੋਸਟ ਐਕਸ (X) ‘ਤੇ ਸਾਂਝਾ ਕਰਦੇ ਹੋਏ, ਪ੍ਰਧਾਨ ਮੰਤਰੀ ਦਫ਼ਤਰ ਨੇ ਕਿਹਾ:
“ਮਹਿਲਾ ਅਗਵਾਈ ਵਿੱਚ ਵਿਕਾਸ ਨੂੰ ਲੈ ਕੇ ਸਾਡੀ ਸਰਕਾਰ ਪ੍ਰਤੀਬੱਧ ਹੈ। ‘ਵਿਕਸਿਤ ਭਾਰਤ’ ਦੇ ਸੰਕਲਪ ਵਿੱਚ ਦੇਸ਼ ਦੀ ਨਾਰੀ ਸ਼ਕਤੀ ਦਾ ਬਹੁਮੁੱਲਾ ਯੋਗਦਾਨ ਹੋਣ ਜਾ ਰਿਹਾ ਹੈ। ਸਮ੍ਰਿਤੀ ਇਰਾਨੀ ਜੀ ਨੇ ਆਪਣੇ ਲੇਖ ਵਿੱਚ ਇਸੇ ਭਾਵਨਾ ਨੂੰ ਪ੍ਰਗਟ ਕੀਤਾ ਹੈ।”
*****
ਡੀਐੱਸ/ਟੀਐੱਸ
(रिलीज़ आईडी: 2002587)
आगंतुक पटल : 141
इस विज्ञप्ति को इन भाषाओं में पढ़ें:
Telugu
,
English
,
Urdu
,
हिन्दी
,
Marathi
,
Assamese
,
Bengali
,
Bengali-TR
,
Manipuri
,
Gujarati
,
Odia
,
Tamil
,
Kannada
,
Malayalam