Posted On:
07 FEB 2024 5:09PM by PIB Chandigarh
ਬਿਹਾਰ ਦੇ ਮੁੱਖ ਮੰਤਰੀ ਸ਼੍ਰੀ ਨਿਤੀਸ਼ ਕੁਮਾਰ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) ‘ਤੇ ਪੋਸਟ ਕੀਤਾ:
“ਬਿਹਾਰ ਦੇ ਮੁੱਖ ਮੰਤਰੀ ਸ਼੍ਰੀ ਨਿਤੀਸ਼ ਕੁਮਾਰ ਨੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।”
************
ਡੀਐੱਸ/ਆਰਟੀ