ਰਾਸ਼ਟਰਪਤੀ ਸਕੱਤਰੇਤ

ਭਾਰਤ ਦੇ ਰਾਸ਼ਟਰਪਤੀ ਨੇ ਡਾ. ਜ਼ਾਕਿਰ ਹੁਸੈਨ ਦੀ ਜਨਮ ਵਰ੍ਹੇਗੰਢ (ਜਯੰਤੀ) ‘ਤੇ ਸ਼ਰਧਾ ਸੁਮਨ ਅਰਪਿਤ ਕੀਤੇ

Posted On: 08 FEB 2024 12:02PM by PIB Chandigarh

ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ (8 ਫਰਵਰੀ, 2024 ਨੂੰ) ਰਾਸ਼ਟਰਪਤੀ ਭਵਨ ਵਿੱਚ ਭਾਰਤ ਦੇ ਸਾਬਕਾ ਰਾਸ਼ਟਰਪਤੀ, ਡਾ. ਜ਼ਾਕਿਰ ਹੁਸੈਨ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ (ਜਯੰਤੀ) ਤੇ ਸ਼ਰਧਾ ਸੁਮਨ ਅਰਪਿਤ ਕੀਤੇ।

 

 ***

ਡੀਐੱਸ/ਐੱਸਕੇਐੱਸ



(Release ID: 2004561) Visitor Counter : 41